ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮਰਕੁਸ 11:15, 16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਫਿਰ ਉਹ ਯਰੂਸ਼ਲਮ ਵਿਚ ਆਏ। ਉੱਥੇ ਯਿਸੂ ਮੰਦਰ ਵਿਚ ਗਿਆ ਅਤੇ ਉਹ ਮੰਦਰ ਵਿਚ ਚੀਜ਼ਾਂ ਵੇਚਣ ਅਤੇ ਖ਼ਰੀਦਣ ਵਾਲੇ ਲੋਕਾਂ ਨੂੰ ਬਾਹਰ ਕੱਢਣ ਲੱਗਾ ਅਤੇ ਪੈਸੇ ਬਦਲਣ ਵਾਲੇ ਦਲਾਲਾਂ ਦੇ ਮੇਜ਼ ਅਤੇ ਕਬੂਤਰ ਵੇਚਣ ਵਾਲਿਆਂ ਦੇ ਬੈਂਚ ਉਲਟਾ ਦਿੱਤੇ+ 16 ਅਤੇ ਉਸ ਨੇ ਕਿਸੇ ਨੂੰ ਕੋਈ ਵੀ ਚੀਜ਼ ਲੈ ਕੇ ਮੰਦਰ ਵਿੱਚੋਂ ਦੀ ਲੰਘਣ ਨਾ ਦਿੱਤਾ।

  • ਲੂਕਾ 19:45
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 45 ਫਿਰ ਉਹ ਮੰਦਰ ਵਿਚ ਗਿਆ ਅਤੇ ਉਹ ਚੀਜ਼ਾਂ ਵੇਚਣ ਵਾਲਿਆਂ ਨੂੰ ਬਾਹਰ ਕੱਢਣ ਲੱਗਾ+

  • ਯੂਹੰਨਾ 2:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਇਸ ਲਈ ਉਸ ਨੇ ਰੱਸੀਆਂ ਦਾ ਇਕ ਕੋਰੜਾ ਬਣਾਇਆ ਅਤੇ ਉਨ੍ਹਾਂ ਸਾਰਿਆਂ ਨੂੰ ਭੇਡਾਂ ਅਤੇ ਪਸ਼ੂਆਂ ਸਣੇ ਮੰਦਰ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਪੈਸੇ ਬਦਲਣ ਵਾਲੇ ਦਲਾਲਾਂ ਦੇ ਪੈਸੇ ਖਿਲਾਰ ਦਿੱਤੇ ਅਤੇ ਉਨ੍ਹਾਂ ਦੇ ਮੇਜ਼ ਉਲਟਾ ਦਿੱਤੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ