ਮਰਕੁਸ 11:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ: ਜੇ ਤੁਸੀਂ ਇਸ ਭਰੋਸੇ ਨਾਲ ਪ੍ਰਾਰਥਨਾ ਕਰੋ ਕਿ ਜੋ ਤੁਸੀਂ ਮੰਗ ਰਹੇ ਹੋ ਸਮਝੋ ਤੁਹਾਨੂੰ ਮਿਲ ਹੀ ਗਿਆ ਹੈ, ਤਾਂ ਉਹ ਤੁਹਾਨੂੰ ਜ਼ਰੂਰ ਮਿਲੇਗਾ।+ ਲੂਕਾ 11:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ: ਮੰਗਦੇ ਰਹੋ,+ ਤਾਂ ਤੁਹਾਨੂੰ ਦਿੱਤਾ ਜਾਵੇਗਾ; ਲੱਭਦੇ ਰਹੋ, ਤਾਂ ਤੁਹਾਨੂੰ ਲੱਭ ਜਾਵੇਗਾ; ਦਰਵਾਜ਼ਾ ਖੜਕਾਉਂਦੇ ਰਹੋ, ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।+ ਯੂਹੰਨਾ 14:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਨਾਲੇ ਤੁਸੀਂ ਮੇਰੇ ਨਾਂ ʼਤੇ ਜੋ ਵੀ ਮੰਗੋਗੇ, ਮੈਂ ਉਹ ਕਰਾਂਗਾ ਤਾਂਕਿ ਪੁੱਤਰ ਦੇ ਰਾਹੀਂ ਪਿਤਾ ਦੀ ਮਹਿਮਾ ਹੋਵੇ।+ ਯਾਕੂਬ 1:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਲਈ ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ+ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ+ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।*+ 1 ਯੂਹੰਨਾ 3:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਅਤੇ ਅਸੀਂ ਜੋ ਵੀ ਉਸ ਤੋਂ ਮੰਗਦੇ ਹਾਂ, ਉਹ ਸਾਨੂੰ ਦਿੰਦਾ ਹੈ+ ਕਿਉਂਕਿ ਅਸੀਂ ਉਸ ਦੇ ਹੁਕਮਾਂ ਨੂੰ ਮੰਨਦੇ ਹਾਂ ਅਤੇ ਉਸ ਦੀਆਂ ਨਜ਼ਰਾਂ ਵਿਚ ਸਹੀ ਕੰਮ ਕਰਦੇ ਹਾਂ।
24 ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ: ਜੇ ਤੁਸੀਂ ਇਸ ਭਰੋਸੇ ਨਾਲ ਪ੍ਰਾਰਥਨਾ ਕਰੋ ਕਿ ਜੋ ਤੁਸੀਂ ਮੰਗ ਰਹੇ ਹੋ ਸਮਝੋ ਤੁਹਾਨੂੰ ਮਿਲ ਹੀ ਗਿਆ ਹੈ, ਤਾਂ ਉਹ ਤੁਹਾਨੂੰ ਜ਼ਰੂਰ ਮਿਲੇਗਾ।+
9 ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ: ਮੰਗਦੇ ਰਹੋ,+ ਤਾਂ ਤੁਹਾਨੂੰ ਦਿੱਤਾ ਜਾਵੇਗਾ; ਲੱਭਦੇ ਰਹੋ, ਤਾਂ ਤੁਹਾਨੂੰ ਲੱਭ ਜਾਵੇਗਾ; ਦਰਵਾਜ਼ਾ ਖੜਕਾਉਂਦੇ ਰਹੋ, ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।+
5 ਇਸ ਲਈ ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ+ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ+ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।*+
22 ਅਤੇ ਅਸੀਂ ਜੋ ਵੀ ਉਸ ਤੋਂ ਮੰਗਦੇ ਹਾਂ, ਉਹ ਸਾਨੂੰ ਦਿੰਦਾ ਹੈ+ ਕਿਉਂਕਿ ਅਸੀਂ ਉਸ ਦੇ ਹੁਕਮਾਂ ਨੂੰ ਮੰਨਦੇ ਹਾਂ ਅਤੇ ਉਸ ਦੀਆਂ ਨਜ਼ਰਾਂ ਵਿਚ ਸਹੀ ਕੰਮ ਕਰਦੇ ਹਾਂ।