-
2 ਇਤਿਹਾਸ 36:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਉਨ੍ਹਾਂ ਦੇ ਪਿਉ-ਦਾਦਿਆਂ ਦਾ ਪਰਮੇਸ਼ੁਰ ਯਹੋਵਾਹ ਆਪਣੇ ਸੰਦੇਸ਼ ਦੇਣ ਵਾਲਿਆਂ ਰਾਹੀਂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ, ਹਾਂ, ਵਾਰ-ਵਾਰ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ ਕਿਉਂਕਿ ਉਸ ਨੂੰ ਆਪਣੇ ਲੋਕਾਂ ਅਤੇ ਆਪਣੇ ਨਿਵਾਸ-ਸਥਾਨ ʼਤੇ ਤਰਸ ਆਉਂਦਾ ਸੀ।
-