ਲੂਕਾ 14:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਯਿਸੂ ਨੇ ਉਸ ਨੂੰ ਕਿਹਾ: “ਇਕ ਆਦਮੀ ਨੇ ਸ਼ਾਮ ਨੂੰ ਬਹੁਤ ਹੀ ਸ਼ਾਨਦਾਰ ਦਾਅਵਤ ਦਿੱਤੀ+ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਸੱਦਿਆ ਸੀ। ਪ੍ਰਕਾਸ਼ ਦੀ ਕਿਤਾਬ 19:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਦੂਤ ਨੇ ਮੈਨੂੰ ਕਿਹਾ: “ਲਿਖ, ਖ਼ੁਸ਼ ਹਨ ਉਹ ਜਿਨ੍ਹਾਂ ਨੂੰ ਲੇਲੇ ਦੇ ਵਿਆਹ ਦੀ ਦਾਅਵਤ ਦਾ ਸੱਦਾ ਮਿਲਿਆ ਹੈ।”+ ਫਿਰ ਉਸ ਨੇ ਮੈਨੂੰ ਕਿਹਾ: “ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।”
16 ਯਿਸੂ ਨੇ ਉਸ ਨੂੰ ਕਿਹਾ: “ਇਕ ਆਦਮੀ ਨੇ ਸ਼ਾਮ ਨੂੰ ਬਹੁਤ ਹੀ ਸ਼ਾਨਦਾਰ ਦਾਅਵਤ ਦਿੱਤੀ+ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਸੱਦਿਆ ਸੀ।
9 ਦੂਤ ਨੇ ਮੈਨੂੰ ਕਿਹਾ: “ਲਿਖ, ਖ਼ੁਸ਼ ਹਨ ਉਹ ਜਿਨ੍ਹਾਂ ਨੂੰ ਲੇਲੇ ਦੇ ਵਿਆਹ ਦੀ ਦਾਅਵਤ ਦਾ ਸੱਦਾ ਮਿਲਿਆ ਹੈ।”+ ਫਿਰ ਉਸ ਨੇ ਮੈਨੂੰ ਕਿਹਾ: “ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।”