ਮਰਕੁਸ 3:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਹ ਦੇਖ ਕੇ ਫ਼ਰੀਸੀ ਉੱਥੋਂ ਚਲੇ ਗਏ ਅਤੇ ਉਸੇ ਵੇਲੇ ਹੇਰੋਦੀਆਂ+ ਨਾਲ ਮਿਲ ਕੇ ਯਿਸੂ ਨੂੰ ਮਾਰਨ ਦੀ ਸਾਜ਼ਸ਼ ਘੜਨ ਲੱਗੇ।