ਮੱਤੀ 7:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਜਦ ਯਿਸੂ ਸਿੱਖਿਆ ਦੇ ਹਟਿਆ, ਤਾਂ ਲੋਕਾਂ ਦੀ ਭੀੜ ਉਸ ਦੇ ਸਿੱਖਿਆ ਦੇਣ ਦੇ ਢੰਗ ਤੋਂ ਹੈਰਾਨ ਰਹਿ ਗਈ+ ਮਰਕੁਸ 11:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਇਹ ਸਾਰੀ ਗੱਲ ਪਤਾ ਲੱਗਣ ਤੇ ਮੁੱਖ ਪੁਜਾਰੀ ਅਤੇ ਗ੍ਰੰਥੀ ਉਸ ਨੂੰ ਜਾਨੋਂ ਮਾਰਨ ਦੀਆਂ ਸਕੀਮਾਂ ਬਣਾਉਣ ਲੱਗੇ।+ ਉਹ ਉਸ ਤੋਂ ਡਰਦੇ ਸਨ ਕਿਉਂਕਿ ਲੋਕ ਉਸ ਦੀ ਸਿੱਖਿਆ ਤੋਂ ਬਹੁਤ ਹੈਰਾਨ ਸਨ।+
18 ਇਹ ਸਾਰੀ ਗੱਲ ਪਤਾ ਲੱਗਣ ਤੇ ਮੁੱਖ ਪੁਜਾਰੀ ਅਤੇ ਗ੍ਰੰਥੀ ਉਸ ਨੂੰ ਜਾਨੋਂ ਮਾਰਨ ਦੀਆਂ ਸਕੀਮਾਂ ਬਣਾਉਣ ਲੱਗੇ।+ ਉਹ ਉਸ ਤੋਂ ਡਰਦੇ ਸਨ ਕਿਉਂਕਿ ਲੋਕ ਉਸ ਦੀ ਸਿੱਖਿਆ ਤੋਂ ਬਹੁਤ ਹੈਰਾਨ ਸਨ।+