ਲੇਵੀਆਂ 19:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 “‘ਤੁਸੀਂ ਬਦਲਾ ਨਾ ਲਓ+ ਅਤੇ ਆਪਣੇ ਲੋਕਾਂ ਦੇ ਖ਼ਿਲਾਫ਼ ਦਿਲ ਵਿਚ ਨਾਰਾਜ਼ਗੀ ਨਾ ਪਾਲ਼ੋ। ਤੁਸੀਂ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਕਰਦੇ ਹੋ।+ ਮੈਂ ਯਹੋਵਾਹ ਹਾਂ। ਮਰਕੁਸ 12:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਦੂਸਰਾ ਹੁਕਮ ਇਹ ਹੈ, ‘ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।’+ ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।” ਲੂਕਾ 10:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਉਸ ਆਦਮੀ ਨੇ ਜਵਾਬ ਦਿੱਤਾ: “‘ਤੂੰ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ’+ ਅਤੇ ‘ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।’”+ ਕੁਲੁੱਸੀਆਂ 3:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਪਰ ਸਭ ਤੋਂ ਜ਼ਰੂਰੀ ਹੈ ਕਿ ਤੁਸੀਂ ਪਿਆਰ ਨੂੰ ਪਹਿਨ ਲਓ+ ਕਿਉਂਕਿ ਪਿਆਰ ਹੀ ਸਾਰਿਆਂ ਨੂੰ ਏਕਤਾ ਦੇ ਬੰਧਨ ਵਿਚ ਪੂਰੀ ਤਰ੍ਹਾਂ ਬੰਨ੍ਹਦਾ ਹੈ।+ ਯਾਕੂਬ 2:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਧਰਮ-ਗ੍ਰੰਥ ਦੀ ਇਕ ਆਇਤ ਵਿਚ ਇਹ ਲਿਖਿਆ ਹੈ, “ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”+ ਜੇ ਤੁਸੀਂ ਇਸ ਸ਼ਾਹੀ ਕਾਨੂੰਨ ʼਤੇ ਚੱਲਦੇ ਹੋ, ਤਾਂ ਤੁਸੀਂ ਬਹੁਤ ਚੰਗਾ ਕਰਦੇ ਹੋ। 1 ਪਤਰਸ 1:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਹੁਣ ਤੁਸੀਂ ਸੱਚਾਈ ਉੱਤੇ ਚੱਲ ਕੇ ਆਪਣੇ ਆਪ ਨੂੰ ਸ਼ੁੱਧ ਕੀਤਾ ਹੈ ਜਿਸ ਕਰਕੇ ਤੁਸੀਂ ਭਰਾਵਾਂ ਨਾਲ ਬਿਨਾਂ ਕਿਸੇ ਕਪਟ ਦੇ ਮੋਹ ਕਰਦੇ ਹੋ,+ ਇਸ ਲਈ ਇਕ-ਦੂਸਰੇ ਨਾਲ ਦਿਲੋਂ ਗੂੜ੍ਹਾ ਪਿਆਰ ਕਰੋ।+
18 “‘ਤੁਸੀਂ ਬਦਲਾ ਨਾ ਲਓ+ ਅਤੇ ਆਪਣੇ ਲੋਕਾਂ ਦੇ ਖ਼ਿਲਾਫ਼ ਦਿਲ ਵਿਚ ਨਾਰਾਜ਼ਗੀ ਨਾ ਪਾਲ਼ੋ। ਤੁਸੀਂ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਕਰਦੇ ਹੋ।+ ਮੈਂ ਯਹੋਵਾਹ ਹਾਂ।
31 ਦੂਸਰਾ ਹੁਕਮ ਇਹ ਹੈ, ‘ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।’+ ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।”
27 ਉਸ ਆਦਮੀ ਨੇ ਜਵਾਬ ਦਿੱਤਾ: “‘ਤੂੰ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ’+ ਅਤੇ ‘ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।’”+
14 ਪਰ ਸਭ ਤੋਂ ਜ਼ਰੂਰੀ ਹੈ ਕਿ ਤੁਸੀਂ ਪਿਆਰ ਨੂੰ ਪਹਿਨ ਲਓ+ ਕਿਉਂਕਿ ਪਿਆਰ ਹੀ ਸਾਰਿਆਂ ਨੂੰ ਏਕਤਾ ਦੇ ਬੰਧਨ ਵਿਚ ਪੂਰੀ ਤਰ੍ਹਾਂ ਬੰਨ੍ਹਦਾ ਹੈ।+
8 ਧਰਮ-ਗ੍ਰੰਥ ਦੀ ਇਕ ਆਇਤ ਵਿਚ ਇਹ ਲਿਖਿਆ ਹੈ, “ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”+ ਜੇ ਤੁਸੀਂ ਇਸ ਸ਼ਾਹੀ ਕਾਨੂੰਨ ʼਤੇ ਚੱਲਦੇ ਹੋ, ਤਾਂ ਤੁਸੀਂ ਬਹੁਤ ਚੰਗਾ ਕਰਦੇ ਹੋ।
22 ਹੁਣ ਤੁਸੀਂ ਸੱਚਾਈ ਉੱਤੇ ਚੱਲ ਕੇ ਆਪਣੇ ਆਪ ਨੂੰ ਸ਼ੁੱਧ ਕੀਤਾ ਹੈ ਜਿਸ ਕਰਕੇ ਤੁਸੀਂ ਭਰਾਵਾਂ ਨਾਲ ਬਿਨਾਂ ਕਿਸੇ ਕਪਟ ਦੇ ਮੋਹ ਕਰਦੇ ਹੋ,+ ਇਸ ਲਈ ਇਕ-ਦੂਸਰੇ ਨਾਲ ਦਿਲੋਂ ਗੂੜ੍ਹਾ ਪਿਆਰ ਕਰੋ।+