ਮਰਕੁਸ 12:38, 39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਉਨ੍ਹਾਂ ਨੂੰ ਸਿੱਖਿਆ ਦਿੰਦੇ ਹੋਏ ਉਸ ਨੇ ਕਿਹਾ: “ਗ੍ਰੰਥੀਆਂ ਤੋਂ ਖ਼ਬਰਦਾਰ ਰਹੋ ਜੋ ਲੰਬੇ-ਲੰਬੇ ਚੋਗੇ ਪਾ ਕੇ ਘੁੰਮਣਾ ਪਸੰਦ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਬਾਜ਼ਾਰਾਂ ਵਿਚ ਲੋਕ ਉਨ੍ਹਾਂ ਨੂੰ ਸਲਾਮਾਂ ਕਰਨ।+ 39 ਉਹ ਸਭਾ ਘਰਾਂ ਵਿਚ ਅੱਗੇ ਹੋ-ਹੋ ਕੇ* ਬੈਠਣਾ ਅਤੇ ਦਾਅਵਤਾਂ ਵਿਚ ਖ਼ਾਸ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹਨ।+ ਲੂਕਾ 11:43 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 43 ਲਾਹਨਤ ਹੈ ਤੁਹਾਡੇ ʼਤੇ ਫ਼ਰੀਸੀਓ ਕਿਉਂਕਿ ਤੁਸੀਂ ਸਭਾ ਘਰਾਂ ਵਿਚ ਅੱਗੇ ਹੋ-ਹੋ ਕੇ* ਬੈਠਣਾ ਪਸੰਦ ਕਰਦੇ ਹੋ ਅਤੇ ਚਾਹੁੰਦੇ ਹੋ ਕਿ ਬਾਜ਼ਾਰਾਂ ਵਿਚ ਲੋਕ ਤੁਹਾਨੂੰ ਸਲਾਮਾਂ ਕਰਨ!+ ਲੂਕਾ 14:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਸ ਨੇ ਦੇਖਿਆ ਕਿ ਖਾਣੇ ਲਈ ਸੱਦੇ ਸਾਰੇ ਮਹਿਮਾਨ ਖ਼ਾਸ-ਖ਼ਾਸ ਥਾਵਾਂ ਮੱਲ ਰਹੇ ਸਨ,+ ਇਸ ਲਈ ਉਸ ਨੇ ਉਨ੍ਹਾਂ ਨੂੰ ਇਹ ਮਿਸਾਲ ਦਿੱਤੀ: ਲੂਕਾ 14:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਜਦੋਂ ਤੈਨੂੰ ਸੱਦਿਆ ਜਾਂਦਾ ਹੈ, ਤਾਂ ਸਭ ਤੋਂ ਪਿੱਛੇ ਜਾ ਕੇ ਬੈਠ। ਫਿਰ ਜਿਸ ਨੇ ਤੈਨੂੰ ਸੱਦਿਆ ਹੈ, ਉਹ ਤੈਨੂੰ ਕਹੇਗਾ, ‘ਮਿੱਤਰਾ, ਉੱਥੇ ਅੱਗੇ ਜਾ ਕੇ ਬੈਠ।’ ਫਿਰ ਸਾਰੇ ਮਹਿਮਾਨਾਂ ਦੀਆਂ ਨਜ਼ਰਾਂ ਵਿਚ ਤੇਰੀ ਇੱਜ਼ਤ ਵਧੇਗੀ।+ ਲੂਕਾ 20:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 “ਗ੍ਰੰਥੀਆਂ ਤੋਂ ਖ਼ਬਰਦਾਰ ਰਹੋ ਜੋ ਲੰਬੇ-ਲੰਬੇ ਚੋਗੇ ਪਾ ਕੇ ਘੁੰਮਣਾ ਪਸੰਦ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਬਾਜ਼ਾਰਾਂ ਵਿਚ ਲੋਕ ਉਨ੍ਹਾਂ ਨੂੰ ਸਲਾਮਾਂ ਕਰਨ। ਉਹ ਸਭਾ ਘਰਾਂ ਵਿਚ ਅੱਗੇ ਹੋ-ਹੋ ਕੇ* ਬੈਠਣਾ ਅਤੇ ਦਾਅਵਤਾਂ ਵਿਚ ਖ਼ਾਸ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹਨ।+
38 ਉਨ੍ਹਾਂ ਨੂੰ ਸਿੱਖਿਆ ਦਿੰਦੇ ਹੋਏ ਉਸ ਨੇ ਕਿਹਾ: “ਗ੍ਰੰਥੀਆਂ ਤੋਂ ਖ਼ਬਰਦਾਰ ਰਹੋ ਜੋ ਲੰਬੇ-ਲੰਬੇ ਚੋਗੇ ਪਾ ਕੇ ਘੁੰਮਣਾ ਪਸੰਦ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਬਾਜ਼ਾਰਾਂ ਵਿਚ ਲੋਕ ਉਨ੍ਹਾਂ ਨੂੰ ਸਲਾਮਾਂ ਕਰਨ।+ 39 ਉਹ ਸਭਾ ਘਰਾਂ ਵਿਚ ਅੱਗੇ ਹੋ-ਹੋ ਕੇ* ਬੈਠਣਾ ਅਤੇ ਦਾਅਵਤਾਂ ਵਿਚ ਖ਼ਾਸ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹਨ।+
43 ਲਾਹਨਤ ਹੈ ਤੁਹਾਡੇ ʼਤੇ ਫ਼ਰੀਸੀਓ ਕਿਉਂਕਿ ਤੁਸੀਂ ਸਭਾ ਘਰਾਂ ਵਿਚ ਅੱਗੇ ਹੋ-ਹੋ ਕੇ* ਬੈਠਣਾ ਪਸੰਦ ਕਰਦੇ ਹੋ ਅਤੇ ਚਾਹੁੰਦੇ ਹੋ ਕਿ ਬਾਜ਼ਾਰਾਂ ਵਿਚ ਲੋਕ ਤੁਹਾਨੂੰ ਸਲਾਮਾਂ ਕਰਨ!+
7 ਉਸ ਨੇ ਦੇਖਿਆ ਕਿ ਖਾਣੇ ਲਈ ਸੱਦੇ ਸਾਰੇ ਮਹਿਮਾਨ ਖ਼ਾਸ-ਖ਼ਾਸ ਥਾਵਾਂ ਮੱਲ ਰਹੇ ਸਨ,+ ਇਸ ਲਈ ਉਸ ਨੇ ਉਨ੍ਹਾਂ ਨੂੰ ਇਹ ਮਿਸਾਲ ਦਿੱਤੀ:
10 ਪਰ ਜਦੋਂ ਤੈਨੂੰ ਸੱਦਿਆ ਜਾਂਦਾ ਹੈ, ਤਾਂ ਸਭ ਤੋਂ ਪਿੱਛੇ ਜਾ ਕੇ ਬੈਠ। ਫਿਰ ਜਿਸ ਨੇ ਤੈਨੂੰ ਸੱਦਿਆ ਹੈ, ਉਹ ਤੈਨੂੰ ਕਹੇਗਾ, ‘ਮਿੱਤਰਾ, ਉੱਥੇ ਅੱਗੇ ਜਾ ਕੇ ਬੈਠ।’ ਫਿਰ ਸਾਰੇ ਮਹਿਮਾਨਾਂ ਦੀਆਂ ਨਜ਼ਰਾਂ ਵਿਚ ਤੇਰੀ ਇੱਜ਼ਤ ਵਧੇਗੀ।+
46 “ਗ੍ਰੰਥੀਆਂ ਤੋਂ ਖ਼ਬਰਦਾਰ ਰਹੋ ਜੋ ਲੰਬੇ-ਲੰਬੇ ਚੋਗੇ ਪਾ ਕੇ ਘੁੰਮਣਾ ਪਸੰਦ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਬਾਜ਼ਾਰਾਂ ਵਿਚ ਲੋਕ ਉਨ੍ਹਾਂ ਨੂੰ ਸਲਾਮਾਂ ਕਰਨ। ਉਹ ਸਭਾ ਘਰਾਂ ਵਿਚ ਅੱਗੇ ਹੋ-ਹੋ ਕੇ* ਬੈਠਣਾ ਅਤੇ ਦਾਅਵਤਾਂ ਵਿਚ ਖ਼ਾਸ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹਨ।+