ਕਹਾਉਤਾਂ 29:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਹੰਕਾਰ ਆਦਮੀ ਨੂੰ ਨੀਵਾਂ ਕਰੇਗਾ,+ਪਰ ਜਿਹੜਾ ਦਿਲੋਂ ਨਿਮਰ ਹੈ, ਉਹ ਆਦਰ ਪਾਵੇਗਾ।+ ਮੱਤੀ 18:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਇਸ ਲਈ ਜਿਹੜਾ ਇਸ ਬੱਚੇ ਵਾਂਗ ਨਿਮਰ ਬਣੇਗਾ, ਉਹੀ ਸਵਰਗ ਦੇ ਰਾਜ ਵਿਚ ਸਭ ਤੋਂ ਵੱਡਾ ਹੋਵੇਗਾ+ ਲੂਕਾ 14:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਜਿਹੜਾ ਆਪਣੇ ਆਪ ਨੂੰ ਉੱਚਾ ਕਰਦਾ ਹੈ, ਉਸ ਨੂੰ ਨੀਵਾਂ ਕੀਤਾ ਜਾਵੇਗਾ ਅਤੇ ਜਿਹੜਾ ਆਪਣੇ ਆਪ ਨੂੰ ਨੀਵਾਂ ਕਰਦਾ ਹੈ, ਉਸ ਨੂੰ ਉੱਚਾ ਕੀਤਾ ਜਾਵੇਗਾ।”+ ਰੋਮੀਆਂ 12:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੇਰੇ ਉੱਤੇ ਜੋ ਅਪਾਰ ਕਿਰਪਾ ਹੋਈ ਹੈ, ਉਸ ਨੂੰ ਧਿਆਨ ਵਿਚ ਰੱਖਦੇ ਹੋਏ ਮੈਂ ਤੁਹਾਨੂੰ ਹਰ ਇਕ ਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਆਪ ਨੂੰ ਲੋੜੋਂ ਵੱਧ ਨਾ ਸਮਝੋ;+ ਪਰ ਤੁਹਾਡੀ ਸੋਚ ਪਰਮੇਸ਼ੁਰ ਦੁਆਰਾ ਦਿੱਤੀ* ਨਿਹਚਾ ਅਨੁਸਾਰ ਹੋਵੇ ਤਾਂਕਿ ਇਹ ਜ਼ਾਹਰ ਹੋ ਜਾਵੇ ਕਿ ਤੁਸੀਂ ਸਮਝਦਾਰ ਹੋ।+ 1 ਪਤਰਸ 5:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸੇ ਤਰ੍ਹਾਂ ਨੌਜਵਾਨੋ, ਵੱਡੀ ਉਮਰ ਦੇ ਭਰਾਵਾਂ* ਦੇ ਅਧੀਨ ਰਹੋ।+ ਪਰ ਤੁਸੀਂ ਸਾਰੇ ਇਕ-ਦੂਸਰੇ ਨਾਲ ਨਿਮਰਤਾ* ਨਾਲ ਪੇਸ਼ ਆਓ ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ, ਪਰ ਨਿਮਰ ਲੋਕਾਂ ਉੱਤੇ ਅਪਾਰ ਕਿਰਪਾ ਕਰਦਾ ਹੈ।+
11 ਜਿਹੜਾ ਆਪਣੇ ਆਪ ਨੂੰ ਉੱਚਾ ਕਰਦਾ ਹੈ, ਉਸ ਨੂੰ ਨੀਵਾਂ ਕੀਤਾ ਜਾਵੇਗਾ ਅਤੇ ਜਿਹੜਾ ਆਪਣੇ ਆਪ ਨੂੰ ਨੀਵਾਂ ਕਰਦਾ ਹੈ, ਉਸ ਨੂੰ ਉੱਚਾ ਕੀਤਾ ਜਾਵੇਗਾ।”+
3 ਮੇਰੇ ਉੱਤੇ ਜੋ ਅਪਾਰ ਕਿਰਪਾ ਹੋਈ ਹੈ, ਉਸ ਨੂੰ ਧਿਆਨ ਵਿਚ ਰੱਖਦੇ ਹੋਏ ਮੈਂ ਤੁਹਾਨੂੰ ਹਰ ਇਕ ਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਆਪ ਨੂੰ ਲੋੜੋਂ ਵੱਧ ਨਾ ਸਮਝੋ;+ ਪਰ ਤੁਹਾਡੀ ਸੋਚ ਪਰਮੇਸ਼ੁਰ ਦੁਆਰਾ ਦਿੱਤੀ* ਨਿਹਚਾ ਅਨੁਸਾਰ ਹੋਵੇ ਤਾਂਕਿ ਇਹ ਜ਼ਾਹਰ ਹੋ ਜਾਵੇ ਕਿ ਤੁਸੀਂ ਸਮਝਦਾਰ ਹੋ।+
5 ਇਸੇ ਤਰ੍ਹਾਂ ਨੌਜਵਾਨੋ, ਵੱਡੀ ਉਮਰ ਦੇ ਭਰਾਵਾਂ* ਦੇ ਅਧੀਨ ਰਹੋ।+ ਪਰ ਤੁਸੀਂ ਸਾਰੇ ਇਕ-ਦੂਸਰੇ ਨਾਲ ਨਿਮਰਤਾ* ਨਾਲ ਪੇਸ਼ ਆਓ ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ, ਪਰ ਨਿਮਰ ਲੋਕਾਂ ਉੱਤੇ ਅਪਾਰ ਕਿਰਪਾ ਕਰਦਾ ਹੈ।+