ਲੂਕਾ 11:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਲਾਹਨਤ ਹੈ ਤੁਹਾਡੇ ʼਤੇ ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜਿਨ੍ਹਾਂ ਉੱਤੋਂ ਦੀ ਲੋਕ ਅਣਜਾਣੇ ਵਿਚ ਲੰਘਦੇ ਹਨ ਕਿਉਂਕਿ ਉਹ ਉੱਪਰੋਂ ਦਿਖਾਈ ਨਹੀਂ ਦਿੰਦੀਆਂ!”*+ ਰਸੂਲਾਂ ਦੇ ਕੰਮ 23:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਫਿਰ ਪੌਲੁਸ ਨੇ ਉਸ ਨੂੰ ਕਿਹਾ: “ਓਏ ਪਖੰਡੀਆ,* ਪਰਮੇਸ਼ੁਰ ਤੈਨੂੰ ਮਾਰੇਗਾ। ਇਕ ਪਾਸੇ ਤੂੰ ਬੈਠ ਕੇ ਮੂਸਾ ਦੇ ਕਾਨੂੰਨ ਅਨੁਸਾਰ ਮੇਰਾ ਨਿਆਂ ਕਰਦਾ ਹੈਂ ਤੇ ਦੂਜੇ ਪਾਸੇ ਮੇਰੇ ਚਪੇੜ ਮਾਰਨ ਦਾ ਹੁਕਮ ਦੇ ਕੇ ਇਸੇ ਕਾਨੂੰਨ ਦੀ ਉਲੰਘਣਾ ਕਰਦਾ ਹੈਂ!”
44 ਲਾਹਨਤ ਹੈ ਤੁਹਾਡੇ ʼਤੇ ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜਿਨ੍ਹਾਂ ਉੱਤੋਂ ਦੀ ਲੋਕ ਅਣਜਾਣੇ ਵਿਚ ਲੰਘਦੇ ਹਨ ਕਿਉਂਕਿ ਉਹ ਉੱਪਰੋਂ ਦਿਖਾਈ ਨਹੀਂ ਦਿੰਦੀਆਂ!”*+
3 ਫਿਰ ਪੌਲੁਸ ਨੇ ਉਸ ਨੂੰ ਕਿਹਾ: “ਓਏ ਪਖੰਡੀਆ,* ਪਰਮੇਸ਼ੁਰ ਤੈਨੂੰ ਮਾਰੇਗਾ। ਇਕ ਪਾਸੇ ਤੂੰ ਬੈਠ ਕੇ ਮੂਸਾ ਦੇ ਕਾਨੂੰਨ ਅਨੁਸਾਰ ਮੇਰਾ ਨਿਆਂ ਕਰਦਾ ਹੈਂ ਤੇ ਦੂਜੇ ਪਾਸੇ ਮੇਰੇ ਚਪੇੜ ਮਾਰਨ ਦਾ ਹੁਕਮ ਦੇ ਕੇ ਇਸੇ ਕਾਨੂੰਨ ਦੀ ਉਲੰਘਣਾ ਕਰਦਾ ਹੈਂ!”