ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 3:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਜਦੋਂ ਉਸ ਨੇ ਕਈ ਫ਼ਰੀਸੀਆਂ ਅਤੇ ਸਦੂਕੀਆਂ+ ਨੂੰ ਬਪਤਿਸਮੇ ਵਾਲੀ ਜਗ੍ਹਾ ਆਉਂਦੇ ਦੇਖਿਆ, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ: “ਹੇ ਸੱਪਾਂ ਦੇ ਬੱਚਿਓ,+ ਤੁਹਾਨੂੰ ਕਿਸ ਨੇ ਚੇਤਾਵਨੀ ਦਿੱਤੀ ਕਿ ਤੁਸੀਂ ਪਰਮੇਸ਼ੁਰ ਦੇ ਕਹਿਰ ਦੇ ਦਿਨ ਤੋਂ ਬਚ ਜਾਓਗੇ?+

  • ਮੱਤੀ 12:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਹੇ ਸੱਪਾਂ ਦੇ ਬੱਚਿਓ,+ ਤੁਸੀਂ ਦੁਸ਼ਟ ਹੁੰਦੇ ਹੋਏ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਦਿਲ ਵਿਚ ਹੁੰਦਾ ਹੈ, ਉਹੀ ਮੂੰਹ ʼਤੇ ਆਉਂਦਾ ਹੈ।+

  • ਲੂਕਾ 3:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਭੀੜਾਂ ਦੀਆਂ ਭੀੜਾਂ ਉਸ ਤੋਂ ਬਪਤਿਸਮਾ ਲੈਣ ਆ ਰਹੀਆਂ ਸਨ। ਉਸ ਨੇ ਉਨ੍ਹਾਂ ਨੂੰ ਕਿਹਾ: “ਹੇ ਸੱਪਾਂ ਦੇ ਬੱਚਿਓ, ਤੁਹਾਨੂੰ ਕਿਸ ਨੇ ਚੇਤਾਵਨੀ ਦਿੱਤੀ ਕਿ ਤੁਸੀਂ ਪਰਮੇਸ਼ੁਰ ਦੇ ਕਹਿਰ ਦੇ ਦਿਨ ਤੋਂ ਬਚ ਜਾਓਗੇ?+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ