ਯੂਹੰਨਾ 15:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਮੇਰੀ ਇਹ ਗੱਲ ਯਾਦ ਰੱਖੋ: ਗ਼ੁਲਾਮ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇ ਲੋਕਾਂ ਨੇ ਮੇਰੇ ਉੱਤੇ ਅਤਿਆਚਾਰ ਕੀਤੇ ਹਨ, ਤਾਂ ਉਹ ਤੁਹਾਡੇ ਉੱਤੇ ਵੀ ਅਤਿਆਚਾਰ ਕਰਨਗੇ;+ ਜੇ ਉਨ੍ਹਾਂ ਨੇ ਮੇਰੀ ਗੱਲ ਮੰਨੀ ਹੈ, ਤਾਂ ਉਹ ਤੁਹਾਡੀ ਗੱਲ ਵੀ ਮੰਨਣਗੇ। ਰਸੂਲਾਂ ਦੇ ਕੰਮ 11:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਸਤੀਫ਼ਾਨ ਦੀ ਮੌਤ ਤੋਂ ਬਾਅਦ ਅਤਿਆਚਾਰ ਹੋਣ ਕਰਕੇ ਚੇਲੇ ਖਿੰਡ-ਪੁੰਡ ਗਏ ਸਨ+ ਅਤੇ ਉਹ ਫੈਨੀਕੇ, ਸਾਈਪ੍ਰਸ ਅਤੇ ਅੰਤਾਕੀਆ ਤਕ ਚਲੇ ਗਏ ਸਨ, ਪਰ ਉਹ ਯਹੂਦੀਆਂ ਤੋਂ ਸਿਵਾਇ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ ਸਨ।+ ਪ੍ਰਕਾਸ਼ ਦੀ ਕਿਤਾਬ 2:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਤੂੰ ਜਿਹੜੇ ਕਸ਼ਟ ਸਹਿਣ ਵਾਲਾ ਹੈ, ਉਨ੍ਹਾਂ ਕਰਕੇ ਘਬਰਾਈਂ ਨਾ।+ ਦੇਖ! ਸ਼ੈਤਾਨ ਤੁਹਾਡੇ ਵਿੱਚੋਂ ਕੁਝ ਜਣਿਆਂ ਨੂੰ ਜੇਲ੍ਹਾਂ ਵਿਚ ਸੁੱਟਦਾ ਰਹੇਗਾ ਤਾਂਕਿ ਤੁਹਾਡੀ ਪੂਰੀ ਤਰ੍ਹਾਂ ਪਰੀਖਿਆ ਲਈ ਜਾਵੇ ਅਤੇ ਤੁਹਾਨੂੰ ਦਸ ਦਿਨਾਂ ਤਕ ਕਸ਼ਟ ਸਹਿਣਾ ਪਵੇਗਾ। ਪਰ ਤੂੰ ਮੌਤ ਤਕ ਵਫ਼ਾਦਾਰ ਰਹੀਂ ਅਤੇ ਮੈਂ ਤੈਨੂੰ ਜ਼ਿੰਦਗੀ ਦਾ ਇਨਾਮ* ਦਿਆਂਗਾ।+
20 ਮੇਰੀ ਇਹ ਗੱਲ ਯਾਦ ਰੱਖੋ: ਗ਼ੁਲਾਮ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇ ਲੋਕਾਂ ਨੇ ਮੇਰੇ ਉੱਤੇ ਅਤਿਆਚਾਰ ਕੀਤੇ ਹਨ, ਤਾਂ ਉਹ ਤੁਹਾਡੇ ਉੱਤੇ ਵੀ ਅਤਿਆਚਾਰ ਕਰਨਗੇ;+ ਜੇ ਉਨ੍ਹਾਂ ਨੇ ਮੇਰੀ ਗੱਲ ਮੰਨੀ ਹੈ, ਤਾਂ ਉਹ ਤੁਹਾਡੀ ਗੱਲ ਵੀ ਮੰਨਣਗੇ।
19 ਇਸਤੀਫ਼ਾਨ ਦੀ ਮੌਤ ਤੋਂ ਬਾਅਦ ਅਤਿਆਚਾਰ ਹੋਣ ਕਰਕੇ ਚੇਲੇ ਖਿੰਡ-ਪੁੰਡ ਗਏ ਸਨ+ ਅਤੇ ਉਹ ਫੈਨੀਕੇ, ਸਾਈਪ੍ਰਸ ਅਤੇ ਅੰਤਾਕੀਆ ਤਕ ਚਲੇ ਗਏ ਸਨ, ਪਰ ਉਹ ਯਹੂਦੀਆਂ ਤੋਂ ਸਿਵਾਇ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ ਸਨ।+
10 ਤੂੰ ਜਿਹੜੇ ਕਸ਼ਟ ਸਹਿਣ ਵਾਲਾ ਹੈ, ਉਨ੍ਹਾਂ ਕਰਕੇ ਘਬਰਾਈਂ ਨਾ।+ ਦੇਖ! ਸ਼ੈਤਾਨ ਤੁਹਾਡੇ ਵਿੱਚੋਂ ਕੁਝ ਜਣਿਆਂ ਨੂੰ ਜੇਲ੍ਹਾਂ ਵਿਚ ਸੁੱਟਦਾ ਰਹੇਗਾ ਤਾਂਕਿ ਤੁਹਾਡੀ ਪੂਰੀ ਤਰ੍ਹਾਂ ਪਰੀਖਿਆ ਲਈ ਜਾਵੇ ਅਤੇ ਤੁਹਾਨੂੰ ਦਸ ਦਿਨਾਂ ਤਕ ਕਸ਼ਟ ਸਹਿਣਾ ਪਵੇਗਾ। ਪਰ ਤੂੰ ਮੌਤ ਤਕ ਵਫ਼ਾਦਾਰ ਰਹੀਂ ਅਤੇ ਮੈਂ ਤੈਨੂੰ ਜ਼ਿੰਦਗੀ ਦਾ ਇਨਾਮ* ਦਿਆਂਗਾ।+