12 “ਪਰ ਇਹ ਸਾਰੀਆਂ ਗੱਲਾਂ ਹੋਣ ਤੋਂ ਪਹਿਲਾਂ, ਲੋਕ ਤੁਹਾਨੂੰ ਮੇਰੇ ਚੇਲੇ ਹੋਣ ਕਰਕੇ ਫੜਨਗੇ ਅਤੇ ਤੁਹਾਡੇ ਉੱਤੇ ਅਤਿਆਚਾਰ ਕਰਨਗੇ+ ਅਤੇ ਤੁਹਾਨੂੰ ਸਭਾ ਘਰਾਂ ਦੇ ਹਵਾਲੇ ਕਰਨਗੇ ਅਤੇ ਜੇਲ੍ਹਾਂ ਵਿਚ ਸੁੱਟ ਦੇਣਗੇ। ਨਾਲੇ ਤੁਹਾਨੂੰ ਰਾਜਿਆਂ ਅਤੇ ਸਰਕਾਰੀ ਅਧਿਕਾਰੀਆਂ ਦੇ ਸਾਮ੍ਹਣੇ ਪੇਸ਼ ਕਰਨਗੇ।+ 13 ਉੱਥੇ ਤੁਹਾਨੂੰ ਗਵਾਹੀ ਦੇਣ ਦਾ ਮੌਕਾ ਮਿਲੇਗਾ।