ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 7:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “ਝੂਠੇ ਨਬੀਆਂ ਤੋਂ ਖ਼ਬਰਦਾਰ ਰਹੋ+ ਜੋ ਭੇਡਾਂ ਦੇ ਭੇਸ ਵਿਚ ਤੁਹਾਡੇ ਕੋਲ ਆਉਂਦੇ ਹਨ,+ ਪਰ ਅੰਦਰੋਂ ਭੁੱਖੇ ਬਘਿਆੜ ਹੁੰਦੇ ਹਨ।+

  • 1 ਤਿਮੋਥਿਉਸ 4:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਪਰ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਅਧੀਨ ਸਾਫ਼-ਸਾਫ਼ ਦੱਸਿਆ ਗਿਆ ਹੈ ਕਿ ਭਵਿੱਖ ਵਿਚ ਕੁਝ ਲੋਕ ਨਿਹਚਾ ਕਰਨੀ ਛੱਡ ਦੇਣਗੇ ਕਿਉਂਕਿ ਉਹ ਦੁਸ਼ਟ ਦੂਤਾਂ ਦੀਆਂ ਗੁਮਰਾਹ ਕਰਨ ਵਾਲੀਆਂ ਗੱਲਾਂ*+ ਅਤੇ ਸਿੱਖਿਆਵਾਂ ਪਿੱਛੇ ਲੱਗ ਜਾਣਗੇ।

  • 2 ਪਤਰਸ 2:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਪਰ ਜਿਵੇਂ ਇਜ਼ਰਾਈਲੀਆਂ ਵਿਚ ਝੂਠੇ ਨਬੀ ਸਨ, ਉਸੇ ਤਰ੍ਹਾਂ ਤੁਹਾਡੇ ਵਿਚ ਵੀ ਝੂਠੇ ਸਿੱਖਿਅਕ ਹੋਣਗੇ।+ ਉਹ ਤੁਹਾਡੀ ਨਿਹਚਾ ਨੂੰ ਖ਼ਤਮ ਕਰਨ ਲਈ ਚੋਰੀ-ਛਿਪੇ ਤੁਹਾਡੇ ਵਿਚ ਧੜੇ ਬਣਾਉਣਗੇ ਅਤੇ ਆਪਣੇ ਮਾਲਕ ਨੂੰ ਵੀ ਠੁਕਰਾ ਦੇਣਗੇ ਜਿਸ ਨੇ ਉਨ੍ਹਾਂ ਨੂੰ ਖ਼ਰੀਦਿਆ ਸੀ।+ ਇਸ ਤਰ੍ਹਾਂ ਉਹ ਆਪ ਹੀ ਆਪਣੇ ਨਾਸ਼ ਵੱਲ ਨੂੰ ਭੱਜਣਗੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ