ਮੱਤੀ 10:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਮੇਰੇ ਚੇਲੇ ਹੋਣ ਕਰਕੇ ਤੁਸੀਂ ਸਾਰੇ ਲੋਕਾਂ ਦੀ ਨਫ਼ਰਤ ਦੇ ਸ਼ਿਕਾਰ ਬਣੋਗੇ,+ ਪਰ ਜਿਹੜਾ ਇਨਸਾਨ ਅੰਤ ਤਕ ਧੀਰਜ ਨਾਲ ਸਹਿੰਦਾ ਰਹੇਗਾ, ਉਹੀ ਬਚਾਇਆ ਜਾਵੇਗਾ।+ ਮਰਕੁਸ 13:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਮੇਰੇ ਚੇਲੇ ਹੋਣ ਕਰਕੇ ਤੁਸੀਂ ਸਾਰੇ ਲੋਕਾਂ ਦੀ ਨਫ਼ਰਤ ਦੇ ਸ਼ਿਕਾਰ ਬਣੋਗੇ।+ ਪਰ ਜਿਹੜਾ ਇਨਸਾਨ ਅੰਤ ਤਕ ਧੀਰਜ ਨਾਲ ਸਹਿੰਦਾ ਰਹੇਗਾ,+ ਉਹੀ ਬਚਾਇਆ ਜਾਵੇਗਾ।+ ਲੂਕਾ 21:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਧੀਰਜ ਰੱਖਣ ਕਰਕੇ ਹੀ ਤੁਸੀਂ ਆਪਣੀਆਂ ਜਾਨਾਂ ਬਚਾਓਗੇ।+ ਇਬਰਾਨੀਆਂ 10:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਤੁਹਾਨੂੰ ਧੀਰਜ ਰੱਖਣ ਦੀ ਲੋੜ ਹੈ+ ਤਾਂਕਿ ਪਰਮੇਸ਼ੁਰ ਦੀ ਇੱਛਾ ਪੂਰੀ ਕਰਨ ਤੋਂ ਬਾਅਦ ਤੁਹਾਨੂੰ ਉਹ ਚੀਜ਼ ਮਿਲੇ ਜਿਸ ਦਾ ਉਸ ਨੇ ਵਾਅਦਾ ਕੀਤਾ ਹੈ।
22 ਮੇਰੇ ਚੇਲੇ ਹੋਣ ਕਰਕੇ ਤੁਸੀਂ ਸਾਰੇ ਲੋਕਾਂ ਦੀ ਨਫ਼ਰਤ ਦੇ ਸ਼ਿਕਾਰ ਬਣੋਗੇ,+ ਪਰ ਜਿਹੜਾ ਇਨਸਾਨ ਅੰਤ ਤਕ ਧੀਰਜ ਨਾਲ ਸਹਿੰਦਾ ਰਹੇਗਾ, ਉਹੀ ਬਚਾਇਆ ਜਾਵੇਗਾ।+
13 ਮੇਰੇ ਚੇਲੇ ਹੋਣ ਕਰਕੇ ਤੁਸੀਂ ਸਾਰੇ ਲੋਕਾਂ ਦੀ ਨਫ਼ਰਤ ਦੇ ਸ਼ਿਕਾਰ ਬਣੋਗੇ।+ ਪਰ ਜਿਹੜਾ ਇਨਸਾਨ ਅੰਤ ਤਕ ਧੀਰਜ ਨਾਲ ਸਹਿੰਦਾ ਰਹੇਗਾ,+ ਉਹੀ ਬਚਾਇਆ ਜਾਵੇਗਾ।+
36 ਤੁਹਾਨੂੰ ਧੀਰਜ ਰੱਖਣ ਦੀ ਲੋੜ ਹੈ+ ਤਾਂਕਿ ਪਰਮੇਸ਼ੁਰ ਦੀ ਇੱਛਾ ਪੂਰੀ ਕਰਨ ਤੋਂ ਬਾਅਦ ਤੁਹਾਨੂੰ ਉਹ ਚੀਜ਼ ਮਿਲੇ ਜਿਸ ਦਾ ਉਸ ਨੇ ਵਾਅਦਾ ਕੀਤਾ ਹੈ।