-
ਮਰਕੁਸ 13:21-23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 “ਫਿਰ ਜੇ ਕੋਈ ਤੁਹਾਨੂੰ ਕਹੇ, ‘ਦੇਖੋ! ਮਸੀਹ ਇੱਥੇ ਹੈ’ ਜਾਂ ‘ਦੇਖੋ! ਮਸੀਹ ਉੱਥੇ ਹੈ,’ ਤਾਂ ਉਨ੍ਹਾਂ ਦੀ ਗੱਲ ਦਾ ਯਕੀਨ ਨਾ ਕਰਿਓ।+ 22 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ+ ਜਿਹੜੇ ਨਿਸ਼ਾਨੀਆਂ ਤੇ ਕਰਾਮਾਤਾਂ ਦਿਖਾ ਕੇ ਚੁਣੇ ਹੋਇਆਂ ਨੂੰ ਵੀ ਗੁਮਰਾਹ ਕਰਨ ਦੀ ਕੋਸ਼ਿਸ਼ ਕਰਨਗੇ। 23 ਇਸ ਲਈ, ਤੁਸੀਂ ਖ਼ਬਰਦਾਰ ਰਹੋ।+ ਮੈਂ ਇਹ ਸਾਰੀਆਂ ਗੱਲਾਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤੀਆਂ ਹਨ।
-