ਮੱਤੀ 26:64 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 64 ਯਿਸੂ ਨੇ ਉਸ ਨੂੰ ਕਿਹਾ: “ਤੂੰ ਆਪ ਹੀ ਕਹਿ ਦਿੱਤਾ ਹੈ। ਪਰ ਮੈਂ ਤੁਹਾਨੂੰ ਦੱਸਦਾ ਹਾਂ: ਅੱਜ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ+ ਨੂੰ ਸਰਬਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਹੋਇਆ+ ਅਤੇ ਆਕਾਸ਼ ਦੇ ਬੱਦਲਾਂ ਉੱਤੇ ਆਉਂਦਾ ਦੇਖੋਗੇ।”+ ਮਰਕੁਸ 13:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਫਿਰ ਉਹ ਮਨੁੱਖ ਦੇ ਪੁੱਤਰ+ ਨੂੰ ਬੱਦਲਾਂ ਵਿਚ ਬੇਅੰਤ ਸ਼ਕਤੀ ਅਤੇ ਮਹਿਮਾ ਨਾਲ ਆਉਂਦਾ ਦੇਖਣਗੇ।+ ਲੂਕਾ 21:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਫਿਰ ਉਹ ਮਨੁੱਖ ਦੇ ਪੁੱਤਰ+ ਨੂੰ ਬੱਦਲਾਂ ਵਿਚ ਸ਼ਕਤੀ ਅਤੇ ਵੱਡੀ ਮਹਿਮਾ ਨਾਲ ਆਉਂਦਾ ਦੇਖਣਗੇ।+
64 ਯਿਸੂ ਨੇ ਉਸ ਨੂੰ ਕਿਹਾ: “ਤੂੰ ਆਪ ਹੀ ਕਹਿ ਦਿੱਤਾ ਹੈ। ਪਰ ਮੈਂ ਤੁਹਾਨੂੰ ਦੱਸਦਾ ਹਾਂ: ਅੱਜ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ+ ਨੂੰ ਸਰਬਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਹੋਇਆ+ ਅਤੇ ਆਕਾਸ਼ ਦੇ ਬੱਦਲਾਂ ਉੱਤੇ ਆਉਂਦਾ ਦੇਖੋਗੇ।”+