ਲੂਕਾ 12:39, 40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਪਰ ਇਹ ਗੱਲ ਪੱਕੀ ਹੈ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਨੇ ਕਦੋਂ ਆਉਣਾ ਸੀ, ਤਾਂ ਉਹ ਆਪਣੇ ਘਰ ਨੂੰ ਸੰਨ੍ਹ ਨਾ ਲੱਗਣ ਦਿੰਦਾ।+ 40 ਤੁਸੀਂ ਵੀ ਹਮੇਸ਼ਾ ਤਿਆਰ ਰਹੋ ਕਿਉਂਕਿ ਮਨੁੱਖ ਦਾ ਪੁੱਤਰ ਉਸ ਵੇਲੇ ਆਵੇਗਾ ਜਿਸ ਵੇਲੇ ਤੁਸੀਂ ਉਸ ਦੇ ਆਉਣ ਦੀ ਆਸ ਨਾ ਰੱਖੀ ਹੋਵੇ।”+
39 ਪਰ ਇਹ ਗੱਲ ਪੱਕੀ ਹੈ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਨੇ ਕਦੋਂ ਆਉਣਾ ਸੀ, ਤਾਂ ਉਹ ਆਪਣੇ ਘਰ ਨੂੰ ਸੰਨ੍ਹ ਨਾ ਲੱਗਣ ਦਿੰਦਾ।+ 40 ਤੁਸੀਂ ਵੀ ਹਮੇਸ਼ਾ ਤਿਆਰ ਰਹੋ ਕਿਉਂਕਿ ਮਨੁੱਖ ਦਾ ਪੁੱਤਰ ਉਸ ਵੇਲੇ ਆਵੇਗਾ ਜਿਸ ਵੇਲੇ ਤੁਸੀਂ ਉਸ ਦੇ ਆਉਣ ਦੀ ਆਸ ਨਾ ਰੱਖੀ ਹੋਵੇ।”+