-
ਲੂਕਾ 12:42-44ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
42 ਪ੍ਰਭੂ ਨੇ ਕਿਹਾ: “ਉਹ ਵਫ਼ਾਦਾਰ ਤੇ ਸਮਝਦਾਰ ਪ੍ਰਬੰਧਕ ਅਸਲ ਵਿਚ ਕੌਣ ਹੈ ਜਿਸ ਦਾ ਮਾਲਕ ਉਸ ਨੂੰ ਆਪਣੇ ਸਾਰੇ ਨੌਕਰਾਂ-ਚਾਕਰਾਂ ਦਾ ਮੁਖਤਿਆਰ ਬਣਾਵੇਗਾ ਕਿ ਉਹ ਉਨ੍ਹਾਂ ਨੂੰ ਸਹੀ ਸਮੇਂ ਤੇ ਲੋੜੀਂਦਾ ਭੋਜਨ ਦੇਵੇ?+ 43 ਖ਼ੁਸ਼ ਹੈ ਉਹ ਨੌਕਰ ਜਿਸ ਦਾ ਮਾਲਕ ਆ ਕੇ ਉਸ ਨੂੰ ਅਜਿਹਾ ਕਰਦਿਆਂ ਦੇਖੇ! 44 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਉਹ ਉਸ ਨੌਕਰ ਨੂੰ ਆਪਣੀ ਸਾਰੀ ਮਲਕੀਅਤ ਦਾ ਮੁਖਤਿਆਰ ਬਣਾਵੇਗਾ।
-