ਮੱਤੀ 7:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 “ਇਸ ਲਈ ਜਿਹੜਾ ਵੀ ਮੇਰੀਆਂ ਇਨ੍ਹਾਂ ਸਿੱਖਿਆਵਾਂ ਨੂੰ ਸੁਣਦਾ ਅਤੇ ਇਨ੍ਹਾਂ ʼਤੇ ਚੱਲਦਾ ਹੈ, ਉਹ ਉਸ ਸਮਝਦਾਰ ਆਦਮੀ ਵਰਗਾ ਹੈ ਜਿਸ ਨੇ ਆਪਣਾ ਘਰ ਚਟਾਨ ʼਤੇ ਬਣਾਇਆ।+ ਮੱਤੀ 7:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਨਾਲੇ ਹਰ ਕੋਈ ਜੋ ਮੇਰੀਆਂ ਇਨ੍ਹਾਂ ਸਿੱਖਿਆਵਾਂ ਨੂੰ ਸੁਣਦਾ ਹੈ, ਪਰ ਇਨ੍ਹਾਂ ʼਤੇ ਨਹੀਂ ਚੱਲਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ʼਤੇ ਬਣਾਇਆ।+
24 “ਇਸ ਲਈ ਜਿਹੜਾ ਵੀ ਮੇਰੀਆਂ ਇਨ੍ਹਾਂ ਸਿੱਖਿਆਵਾਂ ਨੂੰ ਸੁਣਦਾ ਅਤੇ ਇਨ੍ਹਾਂ ʼਤੇ ਚੱਲਦਾ ਹੈ, ਉਹ ਉਸ ਸਮਝਦਾਰ ਆਦਮੀ ਵਰਗਾ ਹੈ ਜਿਸ ਨੇ ਆਪਣਾ ਘਰ ਚਟਾਨ ʼਤੇ ਬਣਾਇਆ।+
26 ਨਾਲੇ ਹਰ ਕੋਈ ਜੋ ਮੇਰੀਆਂ ਇਨ੍ਹਾਂ ਸਿੱਖਿਆਵਾਂ ਨੂੰ ਸੁਣਦਾ ਹੈ, ਪਰ ਇਨ੍ਹਾਂ ʼਤੇ ਨਹੀਂ ਚੱਲਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ʼਤੇ ਬਣਾਇਆ।+