ਮੱਤੀ 24:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਇਸ ਲਈ ਖ਼ਬਰਦਾਰ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਪ੍ਰਭੂ ਕਿਹੜੇ ਦਿਨ ਆਵੇਗਾ।+ ਮੱਤੀ 24:50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 50 ਤਾਂ ਉਸ ਦਾ ਮਾਲਕ ਕਿਸੇ ਦਿਨ ਉਸ ਸਮੇਂ ਆਵੇਗਾ ਜਦੋਂ ਉਸ ਨੇ ਮਾਲਕ ਦੇ ਆਉਣ ਦੀ ਆਸ ਨਾ ਰੱਖੀ ਹੋਵੇ+ ਮਰਕੁਸ 13:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਖ਼ਬਰਦਾਰ ਰਹੋ, ਜਾਗਦੇ ਰਹੋ+ ਕਿਉਂਕਿ ਤੁਸੀਂ ਪਰਮੇਸ਼ੁਰ ਦੇ ਮਿਥੇ ਹੋਏ ਸਮੇਂ ਨੂੰ ਨਹੀਂ ਜਾਣਦੇ।+