-
ਲੂਕਾ 19:24-26ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 “ਇਸ ਤੋਂ ਬਾਅਦ ਉਸ ਨੇ ਕੋਲ ਖੜ੍ਹੇ ਆਦਮੀਆਂ ਨੂੰ ਕਿਹਾ, ‘ਇਸ ਤੋਂ ਚਾਂਦੀ ਦਾ ਟੁਕੜਾ ਲੈ ਕੇ ਉਸ ਨੂੰ ਦੇ ਦਿਓ ਜਿਸ ਕੋਲ ਚਾਂਦੀ ਦੇ ਦਸ ਟੁਕੜੇ ਹਨ।’+ 25 ਪਰ ਉਨ੍ਹਾਂ ਨੇ ਉਸ ਨੂੰ ਕਿਹਾ, ‘ਸੁਆਮੀ ਜੀ, ਉਸ ਕੋਲ ਤਾਂ ਪਹਿਲਾਂ ਹੀ ਚਾਂਦੀ ਦੇ ਦਸ ਟੁਕੜੇ ਹਨ!’— 26 ‘ਮੈਂ ਤੁਹਾਨੂੰ ਕਹਿੰਦਾ ਹਾਂ: ਜਿਸ ਕੋਲ ਹੈ, ਉਸ ਨੂੰ ਹੋਰ ਦਿੱਤਾ ਜਾਵੇਗਾ, ਪਰ ਜਿਸ ਕੋਲ ਨਹੀਂ ਹੈ, ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ।+
-