ਮੱਤੀ 20:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਠੀਕ ਜਿਵੇਂ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+ ਮਰਕੁਸ 14:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਇਹ ਦਾਖਰਸ ਮੇਰੇ ਲਹੂ+ ਨੂੰ ਯਾਨੀ ‘ਇਕਰਾਰ ਦੇ ਲਹੂ’+ ਨੂੰ ਦਰਸਾਉਂਦਾ ਹੈ ਜੋ ਬਹੁਤ ਸਾਰੇ ਲੋਕਾਂ ਦੀ ਖ਼ਾਤਰ ਵਹਾਇਆ ਜਾਵੇਗਾ।+ ਅਫ਼ਸੀਆਂ 1:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰਮੇਸ਼ੁਰ ਨੇ ਆਪਣੀ ਅਪਾਰ ਕਿਰਪਾ ਸਦਕਾ ਆਪਣੇ ਪੁੱਤਰ ਦੇ ਲਹੂ ਦੀ ਕੀਮਤ ਦੇ ਕੇ ਸਾਨੂੰ ਛੁਡਾਇਆ ਹੈ+ ਅਤੇ ਸਾਡੇ ਪਾਪ ਮਾਫ਼ ਕੀਤੇ ਹਨ।+ ਇਬਰਾਨੀਆਂ 9:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਅਤੇ ਉਸ ਨੇ ਕਿਹਾ: “ਇਹ ਇਕਰਾਰ ਦਾ ਲਹੂ ਹੈ ਜਿਸ ਦੀ ਪਾਲਣਾ ਕਰਨ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ।”+ ਇਬਰਾਨੀਆਂ 9:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਜੀ ਹਾਂ, ਮੂਸਾ ਦੇ ਕਾਨੂੰਨ ਅਨੁਸਾਰ ਤਕਰੀਬਨ ਸਾਰੀਆਂ ਚੀਜ਼ਾਂ ਖ਼ੂਨ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ+ ਅਤੇ ਜਿੰਨਾ ਚਿਰ ਖ਼ੂਨ ਨਹੀਂ ਵਹਾਇਆ ਜਾਂਦਾ, ਉੱਨਾ ਚਿਰ ਪਾਪਾਂ ਦੀ ਮਾਫ਼ੀ ਨਹੀਂ ਮਿਲਦੀ।+
28 ਠੀਕ ਜਿਵੇਂ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+
24 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਇਹ ਦਾਖਰਸ ਮੇਰੇ ਲਹੂ+ ਨੂੰ ਯਾਨੀ ‘ਇਕਰਾਰ ਦੇ ਲਹੂ’+ ਨੂੰ ਦਰਸਾਉਂਦਾ ਹੈ ਜੋ ਬਹੁਤ ਸਾਰੇ ਲੋਕਾਂ ਦੀ ਖ਼ਾਤਰ ਵਹਾਇਆ ਜਾਵੇਗਾ।+
7 ਪਰਮੇਸ਼ੁਰ ਨੇ ਆਪਣੀ ਅਪਾਰ ਕਿਰਪਾ ਸਦਕਾ ਆਪਣੇ ਪੁੱਤਰ ਦੇ ਲਹੂ ਦੀ ਕੀਮਤ ਦੇ ਕੇ ਸਾਨੂੰ ਛੁਡਾਇਆ ਹੈ+ ਅਤੇ ਸਾਡੇ ਪਾਪ ਮਾਫ਼ ਕੀਤੇ ਹਨ।+
22 ਜੀ ਹਾਂ, ਮੂਸਾ ਦੇ ਕਾਨੂੰਨ ਅਨੁਸਾਰ ਤਕਰੀਬਨ ਸਾਰੀਆਂ ਚੀਜ਼ਾਂ ਖ਼ੂਨ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ+ ਅਤੇ ਜਿੰਨਾ ਚਿਰ ਖ਼ੂਨ ਨਹੀਂ ਵਹਾਇਆ ਜਾਂਦਾ, ਉੱਨਾ ਚਿਰ ਪਾਪਾਂ ਦੀ ਮਾਫ਼ੀ ਨਹੀਂ ਮਿਲਦੀ।+