ਯੂਹੰਨਾ 18:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਇਹ ਗੱਲਾਂ ਕਹਿਣ ਤੋਂ ਬਾਅਦ ਯਿਸੂ ਆਪਣੇ ਚੇਲਿਆਂ ਨਾਲ ਕਿਦਰੋਨ ਘਾਟੀ*+ ਤੋਂ ਪਾਰ ਇਕ ਬਾਗ਼ ਵਿਚ ਚਲਾ ਗਿਆ।+