ਯੂਹੰਨਾ 18:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਪਰ ਪਤਰਸ ਬਾਹਰ ਦਰਵਾਜ਼ੇ* ਕੋਲ ਖੜ੍ਹਾ ਰਿਹਾ। ਇਸ ਲਈ ਉਹ ਚੇਲਾ, ਜਿਹੜਾ ਮਹਾਂ ਪੁਜਾਰੀ ਨੂੰ ਜਾਣਦਾ ਸੀ, ਦਰਵਾਜ਼ੇ ʼਤੇ ਬੈਠੀ ਨੌਕਰਾਣੀ ਨਾਲ ਗੱਲ ਕਰ ਕੇ ਪਤਰਸ ਨੂੰ ਅੰਦਰ ਲੈ ਆਇਆ।
16 ਪਰ ਪਤਰਸ ਬਾਹਰ ਦਰਵਾਜ਼ੇ* ਕੋਲ ਖੜ੍ਹਾ ਰਿਹਾ। ਇਸ ਲਈ ਉਹ ਚੇਲਾ, ਜਿਹੜਾ ਮਹਾਂ ਪੁਜਾਰੀ ਨੂੰ ਜਾਣਦਾ ਸੀ, ਦਰਵਾਜ਼ੇ ʼਤੇ ਬੈਠੀ ਨੌਕਰਾਣੀ ਨਾਲ ਗੱਲ ਕਰ ਕੇ ਪਤਰਸ ਨੂੰ ਅੰਦਰ ਲੈ ਆਇਆ।