ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 27:39, 40
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 ਉੱਥੋਂ ਲੰਘਣ ਵਾਲੇ ਲੋਕ ਉਸ ਦੀ ਬੇਇੱਜ਼ਤੀ ਕਰਦੇ ਸਨ+ ਅਤੇ ਨਫ਼ਰਤ ਨਾਲ ਸਿਰ ਹਿਲਾ ਕੇ+ 40 ਕਹਿੰਦੇ ਸਨ: “ਓਏ ਮੰਦਰ ਨੂੰ ਢਾਹੁਣ ਵਾਲਿਆ ਤੇ ਤਿੰਨਾਂ ਦਿਨਾਂ ਵਿਚ ਇਸ ਨੂੰ ਬਣਾਉਣ ਵਾਲਿਆ,+ ਆਪਣੇ ਆਪ ਨੂੰ ਬਚਾ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਤਸੀਹੇ ਦੀ ਸੂਲ਼ੀ* ਤੋਂ ਥੱਲੇ ਉੱਤਰ ਆ!”+

  • ਯੂਹੰਨਾ 2:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਇਸ ਮੰਦਰ ਨੂੰ ਢਾਹ ਦਿਓ ਅਤੇ ਮੈਂ ਤਿੰਨਾਂ ਦਿਨਾਂ ਵਿਚ ਇਸ ਨੂੰ ਖੜ੍ਹਾ ਕਰ ਦਿਆਂਗਾ।”+

  • ਰਸੂਲਾਂ ਦੇ ਕੰਮ 6:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਮਿਸਾਲ ਲਈ, ਅਸੀਂ ਇਸ ਨੂੰ ਇਹ ਕਹਿੰਦੇ ਸੁਣਿਆ ਹੈ ਕਿ ਯਿਸੂ ਨਾਸਰੀ ਆ ਕੇ ਇਸ ਪਵਿੱਤਰ ਜਗ੍ਹਾ ਨੂੰ ਢਾਹ ਦੇਵੇਗਾ ਅਤੇ ਉਨ੍ਹਾਂ ਸਾਰੀਆਂ ਰੀਤਾਂ ਨੂੰ ਬਦਲ ਦੇਵੇਗਾ ਜੋ ਮੂਸਾ ਨੇ ਸਾਨੂੰ ਦਿੱਤੀਆਂ ਹਨ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ