ਮਰਕੁਸ 1:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਫਿਰ ਯੂਹੰਨਾ ਦੀ ਗਿਰਫ਼ਤਾਰੀ ਤੋਂ ਬਾਅਦ ਯਿਸੂ ਗਲੀਲ ਵਿਚ ਗਿਆ+ ਅਤੇ ਪਰਮੇਸ਼ੁਰ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਦਿਆਂ+ ਲੂਕਾ 4:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਹੁਣ ਯਿਸੂ ਗਲੀਲ ਨੂੰ ਵਾਪਸ ਆਇਆ ਅਤੇ ਪਰਮੇਸ਼ੁਰ ਦੀ ਸ਼ਕਤੀ ਉਸ ਉੱਤੇ ਸੀ।+ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿਚ ਉਸ ਬਾਰੇ ਚੰਗੀਆਂ ਗੱਲਾਂ ਦੀ ਚਰਚਾ ਹੋਣ ਲੱਗ ਪਈ।
14 ਹੁਣ ਯਿਸੂ ਗਲੀਲ ਨੂੰ ਵਾਪਸ ਆਇਆ ਅਤੇ ਪਰਮੇਸ਼ੁਰ ਦੀ ਸ਼ਕਤੀ ਉਸ ਉੱਤੇ ਸੀ।+ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿਚ ਉਸ ਬਾਰੇ ਚੰਗੀਆਂ ਗੱਲਾਂ ਦੀ ਚਰਚਾ ਹੋਣ ਲੱਗ ਪਈ।