ਲੂਕਾ 18:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਉਸ ਦੇ ਕੋਰੜੇ ਮਾਰਨ ਤੋਂ ਬਾਅਦ ਉਹ ਉਸ ਨੂੰ ਜਾਨੋਂ ਮਾਰ ਦੇਣਗੇ,+ ਪਰ ਤੀਜੇ ਦਿਨ ਉਹ ਦੁਬਾਰਾ ਜੀਉਂਦਾ ਹੋ ਜਾਵੇਗਾ।”+ ਯੂਹੰਨਾ 19:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਫਿਰ ਪਿਲਾਤੁਸ ਨੇ ਯਿਸੂ ਨੂੰ ਲਿਜਾ ਕੇ ਕੋਰੜੇ ਮਰਵਾਏ।+