ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮਰਕੁਸ 16:4, 5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਪਰ ਜਦ ਉਨ੍ਹਾਂ ਨੇ ਨਜ਼ਰ ਚੁੱਕ ਕੇ ਦੇਖਿਆ, ਤਾਂ ਪੱਥਰ ਪਹਿਲਾਂ ਹੀ ਹਟਾਇਆ ਹੋਇਆ ਸੀ, ਭਾਵੇਂ ਉਹ ਬਹੁਤ ਹੀ ਵੱਡਾ ਪੱਥਰ ਸੀ।+ 5 ਜਦ ਉਹ ਕਬਰ ਦੇ ਅੰਦਰ ਵੜੀਆਂ, ਤਾਂ ਉਨ੍ਹਾਂ ਨੇ ਚਿੱਟਾ ਚੋਗਾ ਪਹਿਨੀ ਇਕ ਨੌਜਵਾਨ ਨੂੰ ਸੱਜੇ ਪਾਸੇ ਬੈਠਾ ਦੇਖਿਆ ਅਤੇ ਉਹ ਹੈਰਾਨ ਰਹਿ ਗਈਆਂ।

  • ਲੂਕਾ 24:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਪਰ ਉਨ੍ਹਾਂ ਨੇ ਦੇਖਿਆ ਕਿ ਕਬਰ ਦੇ ਮੂੰਹ ਤੋਂ ਪੱਥਰ ਨੂੰ ਹਟਾ ਕੇ ਇਕ ਪਾਸੇ ਕੀਤਾ ਹੋਇਆ ਸੀ+

  • ਲੂਕਾ 24:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਇਸ ਕਰਕੇ ਉਹ ਪਰੇਸ਼ਾਨ ਹੋ ਗਈਆਂ। ਅਤੇ ਦੇਖੋ! ਉੱਥੇ ਦੋ ਆਦਮੀ ਉਨ੍ਹਾਂ ਕੋਲ ਖੜ੍ਹੇ ਸਨ ਜਿਨ੍ਹਾਂ ਦੇ ਕੱਪੜੇ ਚਮਕ ਰਹੇ ਸਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ