ਮੱਤੀ 26:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਪਰ ਦੁਬਾਰਾ ਜੀਉਂਦਾ ਹੋਣ ਤੋਂ ਬਾਅਦ ਮੈਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਵਾਂਗਾ।”+ ਮੱਤੀ 28:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਫਿਰ 11 ਚੇਲੇ ਗਲੀਲ ਨੂੰ ਗਏ+ ਅਤੇ ਉਸ ਪਹਾੜ ਉੱਤੇ ਚਲੇ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਆਉਣ ਲਈ ਕਿਹਾ ਸੀ।+ ਮਰਕੁਸ 14:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਪਰ ਦੁਬਾਰਾ ਜੀਉਂਦਾ ਹੋਣ ਤੋਂ ਬਾਅਦ ਮੈਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਵਾਂਗਾ।”+