-
ਮੱਤੀ 25:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਮਾਲਕ ਨੇ ਉਸ ਨੂੰ ਵੀ ਕਿਹਾ: ‘ਸ਼ਾਬਾਸ਼, ਚੰਗੇ ਤੇ ਭਰੋਸੇਮੰਦ ਨੌਕਰ! ਤੂੰ ਥੋੜ੍ਹੀਆਂ ਚੀਜ਼ਾਂ ਵਿਚ ਭਰੋਸੇਮੰਦ ਸਾਬਤ ਹੋਇਆ ਹੈਂ, ਇਸ ਲਈ ਮੈਂ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਦਾ ਮੁਖਤਿਆਰ ਬਣਾਵਾਂਗਾ। ਆਪਣੇ ਮਾਲਕ ਦੀ ਖ਼ੁਸ਼ੀ ਵਿਚ ਸ਼ਾਮਲ ਹੋ।’
-