ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 8:30-33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਉਨ੍ਹਾਂ ਤੋਂ ਕਾਫ਼ੀ ਦੂਰ ਸੂਰਾਂ ਦਾ ਵੱਡਾ ਸਾਰਾ ਝੁੰਡ ਚਰ ਰਿਹਾ ਸੀ।+ 31 ਅਤੇ ਉਨ੍ਹਾਂ ਨੇ ਉਸ ਅੱਗੇ ਬੇਨਤੀ ਕੀਤੀ: “ਜੇ ਤੂੰ ਸਾਨੂੰ ਕੱਢਣਾ ਹੈ, ਤਾਂ ਸਾਨੂੰ ਸੂਰਾਂ ਵਿਚ ਜਾਣ ਦੀ ਇਜਾਜ਼ਤ ਦੇ।”+ 32 ਇਸ ਲਈ ਉਸ ਨੇ ਉਨ੍ਹਾਂ ਨੂੰ ਕਿਹਾ: “ਜਾਓ!” ਅਤੇ ਦੁਸ਼ਟ ਦੂਤ ਨਿਕਲ ਕੇ ਸੂਰਾਂ ਨੂੰ ਜਾ ਚਿੰਬੜੇ, ਅਤੇ ਦੇਖੋ! ਸਾਰੇ ਸੂਰ ਤੇਜ਼-ਤੇਜ਼ ਭੱਜਣ ਲੱਗ ਪਏ ਅਤੇ ਉਨ੍ਹਾਂ ਨੇ ਪਹਾੜੋਂ ਝੀਲ ਵਿਚ ਛਾਲਾਂ ਮਾਰ ਦਿੱਤੀਆਂ ਅਤੇ ਪੂਰਾ ਝੁੰਡ ਪਾਣੀ ਵਿਚ ਡੁੱਬ ਕੇ ਮਰ ਗਿਆ। 33 ਪਰ ਚਰਵਾਹੇ ਉੱਥੋਂ ਭੱਜ ਗਏ ਅਤੇ ਸ਼ਹਿਰ ਵਿਚ ਜਾ ਕੇ ਉਨ੍ਹਾਂ ਨੇ ਲੋਕਾਂ ਨੂੰ ਸਾਰਾ ਕੁਝ ਦੱਸਿਆ, ਨਾਲੇ ਇਹ ਵੀ ਦੱਸਿਆ ਕਿ ਉਨ੍ਹਾਂ ਆਦਮੀਆਂ ਨਾਲ ਕੀ ਹੋਇਆ ਜਿਨ੍ਹਾਂ ਨੂੰ ਦੁਸ਼ਟ ਦੂਤ ਚਿੰਬੜੇ ਸਨ।

  • ਲੂਕਾ 8:32-34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਉਸ ਵੇਲੇ ਪਹਾੜ ਉੱਤੇ ਸੂਰਾਂ+ ਦਾ ਕਾਫ਼ੀ ਵੱਡਾ ਝੁੰਡ ਚਰ ਰਿਹਾ ਸੀ, ਇਸ ਲਈ ਉਨ੍ਹਾਂ ਨੇ ਉਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਸੂਰਾਂ ਵਿਚ ਜਾਣ ਦੀ ਇਜਾਜ਼ਤ ਦੇਵੇ ਅਤੇ ਉਸ ਨੇ ਉਨ੍ਹਾਂ ਨੂੰ ਇਜਾਜ਼ਤ ਦੇ ਦਿੱਤੀ।+ 33 ਫਿਰ ਦੁਸ਼ਟ ਦੂਤ ਉਸ ਆਦਮੀ ਵਿੱਚੋਂ ਨਿਕਲ ਕੇ ਸੂਰਾਂ ਨੂੰ ਜਾ ਚਿੰਬੜੇ। ਪੂਰਾ ਝੁੰਡ ਤੇਜ਼-ਤੇਜ਼ ਭੱਜਣ ਲੱਗ ਪਿਆ ਅਤੇ ਉਨ੍ਹਾਂ ਨੇ ਪਹਾੜੋਂ ਝੀਲ ਵਿਚ ਛਾਲਾਂ ਮਾਰ ਦਿੱਤੀਆਂ ਅਤੇ ਸਾਰੇ ਸੂਰ ਡੁੱਬ ਕੇ ਮਰ ਗਏ। 34 ਪਰ ਜਦੋਂ ਚਰਵਾਹਿਆਂ ਨੇ ਇਹ ਸਭ ਕੁਝ ਦੇਖਿਆ, ਤਾਂ ਉਹ ਭੱਜ ਗਏ ਅਤੇ ਉਨ੍ਹਾਂ ਨੇ ਸ਼ਹਿਰ ਤੇ ਪਿੰਡ ਦੇ ਲੋਕਾਂ ਨੂੰ ਸਾਰਾ ਕੁਝ ਦੱਸਿਆ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ