ਲੂਕਾ 8:52 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 52 ਸਾਰੇ ਲੋਕ ਰੋ ਰਹੇ ਸਨ ਅਤੇ ਗਮ ਦੇ ਮਾਰੇ ਆਪਣੀ ਛਾਤੀ ਪਿੱਟ ਰਹੇ ਸਨ। ਇਸ ਲਈ ਉਸ ਨੇ ਉਨ੍ਹਾਂ ਨੂੰ ਕਿਹਾ: “ਰੋਣਾ ਬੰਦ ਕਰੋ+ ਕਿਉਂਕਿ ਕੁੜੀ ਮਰੀ ਨਹੀਂ, ਸਗੋਂ ਸੁੱਤੀ ਪਈ ਹੈ।”+ ਯੂਹੰਨਾ 11:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਇਹ ਗੱਲਾਂ ਕਹਿਣ ਤੋਂ ਬਾਅਦ ਉਸ ਨੇ ਉਨ੍ਹਾਂ ਨੂੰ ਕਿਹਾ: “ਲਾਜ਼ਰ ਸਾਡਾ ਦੋਸਤ ਸੌਂ ਗਿਆ ਹੈ,+ ਪਰ ਮੈਂ ਉਸ ਨੂੰ ਜਗਾਉਣ ਲਈ ਉੱਥੇ ਜਾ ਰਿਹਾ ਹਾਂ।”
52 ਸਾਰੇ ਲੋਕ ਰੋ ਰਹੇ ਸਨ ਅਤੇ ਗਮ ਦੇ ਮਾਰੇ ਆਪਣੀ ਛਾਤੀ ਪਿੱਟ ਰਹੇ ਸਨ। ਇਸ ਲਈ ਉਸ ਨੇ ਉਨ੍ਹਾਂ ਨੂੰ ਕਿਹਾ: “ਰੋਣਾ ਬੰਦ ਕਰੋ+ ਕਿਉਂਕਿ ਕੁੜੀ ਮਰੀ ਨਹੀਂ, ਸਗੋਂ ਸੁੱਤੀ ਪਈ ਹੈ।”+
11 ਇਹ ਗੱਲਾਂ ਕਹਿਣ ਤੋਂ ਬਾਅਦ ਉਸ ਨੇ ਉਨ੍ਹਾਂ ਨੂੰ ਕਿਹਾ: “ਲਾਜ਼ਰ ਸਾਡਾ ਦੋਸਤ ਸੌਂ ਗਿਆ ਹੈ,+ ਪਰ ਮੈਂ ਉਸ ਨੂੰ ਜਗਾਉਣ ਲਈ ਉੱਥੇ ਜਾ ਰਿਹਾ ਹਾਂ।”