ਮੱਤੀ 9:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਭੀੜ ਦੇ ਬਾਹਰ ਕੱਢੇ ਜਾਣ ਤੋਂ ਬਾਅਦ ਉਸ ਨੇ ਅੰਦਰ ਜਾ ਕੇ ਕੁੜੀ ਦਾ ਹੱਥ ਫੜਿਆ+ ਅਤੇ ਕੁੜੀ ਉੱਠ ਖੜ੍ਹੀ ਹੋਈ।+ ਲੂਕਾ 7:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਫਿਰ ਉਸ ਨੇ ਜਾ ਕੇ ਅਰਥੀ ਨੂੰ ਛੋਹਿਆ ਅਤੇ ਅਰਥੀ ਚੁੱਕਣ ਵਾਲੇ ਖੜ੍ਹ ਗਏ। ਫਿਰ ਉਸ ਨੇ ਕਿਹਾ: “ਜਵਾਨਾ, ਮੈਂ ਤੈਨੂੰ ਕਹਿੰਦਾ ਹਾਂ: ਉੱਠ!”+ ਲੂਕਾ 8:54 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 54 ਪਰ ਉਸ ਨੇ ਕੁੜੀ ਦਾ ਹੱਥ ਫੜ ਕੇ ਕਿਹਾ: “ਬੇਟੀ, ਉੱਠ!”+ ਰਸੂਲਾਂ ਦੇ ਕੰਮ 9:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਫਿਰ ਪਤਰਸ ਨੇ ਸਾਰਿਆਂ ਨੂੰ ਬਾਹਰ ਜਾਣ ਲਈ ਕਿਹਾ+ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ। ਇਸ ਤੋਂ ਬਾਅਦ ਉਸ ਨੇ ਦੋਰਕਸ ਦੀ ਦੇਹ ਵੱਲ ਮੁੜ ਕੇ ਕਿਹਾ: “ਤਬਿਥਾ ਉੱਠ!” ਅਤੇ ਤਬਿਥਾ ਨੇ ਆਪਣੀਆਂ ਅੱਖਾਂ ਖੋਲ੍ਹੀਆਂ ਤੇ ਪਤਰਸ ਨੂੰ ਦੇਖਦਿਆਂ ਸਾਰ ਉੱਠ ਕੇ ਬੈਠ ਗਈ।+
14 ਫਿਰ ਉਸ ਨੇ ਜਾ ਕੇ ਅਰਥੀ ਨੂੰ ਛੋਹਿਆ ਅਤੇ ਅਰਥੀ ਚੁੱਕਣ ਵਾਲੇ ਖੜ੍ਹ ਗਏ। ਫਿਰ ਉਸ ਨੇ ਕਿਹਾ: “ਜਵਾਨਾ, ਮੈਂ ਤੈਨੂੰ ਕਹਿੰਦਾ ਹਾਂ: ਉੱਠ!”+
40 ਫਿਰ ਪਤਰਸ ਨੇ ਸਾਰਿਆਂ ਨੂੰ ਬਾਹਰ ਜਾਣ ਲਈ ਕਿਹਾ+ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ। ਇਸ ਤੋਂ ਬਾਅਦ ਉਸ ਨੇ ਦੋਰਕਸ ਦੀ ਦੇਹ ਵੱਲ ਮੁੜ ਕੇ ਕਿਹਾ: “ਤਬਿਥਾ ਉੱਠ!” ਅਤੇ ਤਬਿਥਾ ਨੇ ਆਪਣੀਆਂ ਅੱਖਾਂ ਖੋਲ੍ਹੀਆਂ ਤੇ ਪਤਰਸ ਨੂੰ ਦੇਖਦਿਆਂ ਸਾਰ ਉੱਠ ਕੇ ਬੈਠ ਗਈ।+