ਲੇਵੀਆਂ 18:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 “‘ਤੂੰ ਆਪਣੀ ਭਾਬੀ ਨਾਲ ਸਰੀਰਕ ਸੰਬੰਧ ਨਾ ਬਣਾਈਂ+ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਤੇਰਾ ਭਰਾ ਬੇਇੱਜ਼ਤ ਹੋਵੇਗਾ।* ਲੇਵੀਆਂ 20:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਜੇ ਕੋਈ ਆਦਮੀ ਆਪਣੀ ਭਾਬੀ ਨਾਲ ਵਿਆਹ* ਕਰਾਉਂਦਾ ਹੈ, ਤਾਂ ਇਹ ਘਿਣਾਉਣਾ ਕੰਮ ਹੈ।+ ਉਸ ਨੇ ਆਪਣੇ ਭਰਾ ਨੂੰ ਬੇਇੱਜ਼ਤ ਕੀਤਾ ਹੈ।* ਉਨ੍ਹਾਂ ਦੋਵਾਂ ਨੂੰ ਜਾਨੋਂ ਮਾਰ ਦਿੱਤਾ ਜਾਵੇ ਤਾਂਕਿ ਉਨ੍ਹਾਂ ਦੇ ਕੋਈ ਬੱਚਾ ਪੈਦਾ ਨਾ ਹੋਵੇ।
21 ਜੇ ਕੋਈ ਆਦਮੀ ਆਪਣੀ ਭਾਬੀ ਨਾਲ ਵਿਆਹ* ਕਰਾਉਂਦਾ ਹੈ, ਤਾਂ ਇਹ ਘਿਣਾਉਣਾ ਕੰਮ ਹੈ।+ ਉਸ ਨੇ ਆਪਣੇ ਭਰਾ ਨੂੰ ਬੇਇੱਜ਼ਤ ਕੀਤਾ ਹੈ।* ਉਨ੍ਹਾਂ ਦੋਵਾਂ ਨੂੰ ਜਾਨੋਂ ਮਾਰ ਦਿੱਤਾ ਜਾਵੇ ਤਾਂਕਿ ਉਨ੍ਹਾਂ ਦੇ ਕੋਈ ਬੱਚਾ ਪੈਦਾ ਨਾ ਹੋਵੇ।