ਲੂਕਾ 9:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਰਸੂਲਾਂ ਨੇ ਵਾਪਸ ਆ ਕੇ ਯਿਸੂ ਨੂੰ ਉਨ੍ਹਾਂ ਸਾਰੇ ਕੰਮਾਂ ਬਾਰੇ ਦੱਸਿਆ ਜੋ ਉਨ੍ਹਾਂ ਨੇ ਕੀਤੇ ਸਨ।+ ਫਿਰ ਉਹ ਉਨ੍ਹਾਂ ਨੂੰ ਬੈਤਸੈਦਾ ਸ਼ਹਿਰ ਵਿਚ ਕਿਸੇ ਜਗ੍ਹਾ ਲੈ ਗਿਆ ਜਿੱਥੇ ਉਨ੍ਹਾਂ ਤੋਂ ਸਿਵਾਇ ਹੋਰ ਕੋਈ ਨਾ ਹੋਵੇ।+
10 ਰਸੂਲਾਂ ਨੇ ਵਾਪਸ ਆ ਕੇ ਯਿਸੂ ਨੂੰ ਉਨ੍ਹਾਂ ਸਾਰੇ ਕੰਮਾਂ ਬਾਰੇ ਦੱਸਿਆ ਜੋ ਉਨ੍ਹਾਂ ਨੇ ਕੀਤੇ ਸਨ।+ ਫਿਰ ਉਹ ਉਨ੍ਹਾਂ ਨੂੰ ਬੈਤਸੈਦਾ ਸ਼ਹਿਰ ਵਿਚ ਕਿਸੇ ਜਗ੍ਹਾ ਲੈ ਗਿਆ ਜਿੱਥੇ ਉਨ੍ਹਾਂ ਤੋਂ ਸਿਵਾਇ ਹੋਰ ਕੋਈ ਨਾ ਹੋਵੇ।+