-
ਮੱਤੀ 16:13-15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਜਦ ਉਹ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿਚ ਆਇਆ, ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ: “ਲੋਕਾਂ ਮੁਤਾਬਕ ਮਨੁੱਖ ਦਾ ਪੁੱਤਰ ਕੌਣ ਹੈ?”+ 14 ਉਨ੍ਹਾਂ ਨੇ ਕਿਹਾ: “ਕੁਝ ਕਹਿੰਦੇ ਹਨ ਯੂਹੰਨਾ ਬਪਤਿਸਮਾ ਦੇਣ ਵਾਲਾ,+ ਕੁਝ ਕਹਿੰਦੇ ਹਨ ਏਲੀਯਾਹ+ ਤੇ ਕਈ ਕਹਿੰਦੇ ਹਨ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ ਨਬੀ।” 15 ਉਸ ਨੇ ਉਨ੍ਹਾਂ ਨੂੰ ਪੁੱਛਿਆ: “ਪਰ ਤੁਹਾਡੇ ਮੁਤਾਬਕ ਮੈਂ ਕੌਣ ਹਾਂ?”
-