ਮੱਤੀ 16:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਕੀ ਫ਼ਾਇਦਾ ਜੇ ਇਨਸਾਨ ਸਾਰੀ ਦੁਨੀਆਂ ਨੂੰ ਖੱਟ ਲਵੇ, ਪਰ ਆਪਣੀ ਜਾਨ ਗੁਆ ਬੈਠੇ?+ ਜਾਂ ਇਕ ਇਨਸਾਨ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?+ ਲੂਕਾ 9:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਕੀ ਫ਼ਾਇਦਾ ਜੇ ਇਨਸਾਨ ਸਾਰੀ ਦੁਨੀਆਂ ਨੂੰ ਖੱਟ ਲਵੇ, ਪਰ ਆਪਣਾ ਹੀ ਨੁਕਸਾਨ ਕਰ ਬੈਠੇ ਜਾਂ ਆਪਣੀ ਜਾਨ ਗੁਆ ਬੈਠੇ?+
26 ਕੀ ਫ਼ਾਇਦਾ ਜੇ ਇਨਸਾਨ ਸਾਰੀ ਦੁਨੀਆਂ ਨੂੰ ਖੱਟ ਲਵੇ, ਪਰ ਆਪਣੀ ਜਾਨ ਗੁਆ ਬੈਠੇ?+ ਜਾਂ ਇਕ ਇਨਸਾਨ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?+