ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 22:6, 7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਮੈਂ ਇਨਸਾਨ ਨਹੀਂ, ਕੀੜਾ ਹਾਂ,

      ਆਦਮੀ ਮੇਰਾ ਮਖੌਲ ਉਡਾਉਂਦੇ ਹਨ* ਅਤੇ ਲੋਕ ਮੈਨੂੰ ਤੁੱਛ ਸਮਝਦੇ ਹਨ।+

       7 ਮੈਨੂੰ ਦੇਖਣ ਵਾਲੇ ਮੇਰਾ ਮਜ਼ਾਕ ਉਡਾਉਂਦੇ ਹਨ;+

      ਉਹ ਮੈਨੂੰ ਤਾਅਨੇ ਮਾਰਦੇ ਹਨ ਅਤੇ ਮਖੌਲ ਵਿਚ ਆਪਣਾ ਸਿਰ ਹਿਲਾ ਕੇ+ ਕਹਿੰਦੇ ਹਨ:

  • ਯਸਾਯਾਹ 50:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਮੈਂ ਮਾਰਨ ਵਾਲਿਆਂ ਵੱਲ ਆਪਣੀ ਪਿੱਠ ਕੀਤੀ

      ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਵੱਲ ਕੀਤੀਆਂ।

      ਬੇਇੱਜ਼ਤੀ ਹੋਣ ਤੇ ਅਤੇ ਥੁੱਕੇ ਜਾਣ ਤੇ ਮੈਂ ਆਪਣਾ ਮੂੰਹ ਨਾ ਲੁਕਾਇਆ।+

  • ਯਸਾਯਾਹ 53:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਲੋਕਾਂ ਨੇ ਉਸ ਨੂੰ ਤੁੱਛ ਸਮਝਿਆ ਤੇ ਉਸ ਨੂੰ ਨਜ਼ਰਅੰਦਾਜ਼ ਕੀਤਾ,+

      ਉਹ ਚੰਗੀ ਤਰ੍ਹਾਂ ਜਾਣਦਾ ਸੀ ਕਿ ਦਰਦ ਕੀ ਹੁੰਦਾ ਅਤੇ ਬੀਮਾਰੀ ਕੀ ਹੁੰਦੀ ਹੈ।

      ਉਸ ਦਾ ਚਿਹਰਾ ਮਾਨੋ ਸਾਡੇ ਤੋਂ ਲੁਕਿਆ ਹੋਇਆ ਸੀ।*

      ਉਸ ਨੂੰ ਤੁੱਛ ਸਮਝਿਆ ਗਿਆ ਤੇ ਅਸੀਂ ਉਸ ਨੂੰ ਨਿਕੰਮਾ ਕਿਹਾ।+

  • ਲੂਕਾ 23:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਫਿਰ ਹੇਰੋਦੇਸ ਆਪਣੇ ਸਿਪਾਹੀਆਂ ਨਾਲ ਰਲ਼ ਕੇ ਉਸ ਦੀ ਬੇਇੱਜ਼ਤੀ ਕਰਨ ਲੱਗਾ+ ਅਤੇ ਉਸ ਨੇ ਉਸ ਦੇ ਸ਼ਾਨਦਾਰ ਕੱਪੜਾ ਪਾ ਕੇ ਉਸ ਦਾ ਮਜ਼ਾਕ ਉਡਾਇਆ+ ਅਤੇ ਉਸ ਨੂੰ ਵਾਪਸ ਪਿਲਾਤੁਸ ਕੋਲ ਘੱਲ ਦਿੱਤਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ