-
ਲੂਕਾ 17:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਫਿਰ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ: “ਤੁਹਾਡੀ ਨਿਹਚਾ ਨੂੰ ਕਮਜ਼ੋਰ ਕਰਨ ਵਾਲੀਆਂ ਰੁਕਾਵਟਾਂ* ਤਾਂ ਖੜ੍ਹੀਆਂ ਹੋਣਗੀਆਂ ਹੀ। ਪਰ ਲਾਹਨਤ ਹੈ ਉਸ ਇਨਸਾਨ ʼਤੇ ਜਿਹੜਾ ਰੁਕਾਵਟਾਂ ਖੜ੍ਹੀਆਂ ਕਰਦਾ ਹੈ! 2 ਉਸ ਇਨਸਾਨ ਲਈ ਚੰਗਾ ਹੋਵੇਗਾ ਕਿ ਉਸ ਦੇ ਗਲ਼ ਵਿਚ ਚੱਕੀ ਦਾ ਪੁੜ ਪਾ ਕੇ ਉਸ ਨੂੰ ਸਮੁੰਦਰ ਵਿਚ ਸੁੱਟ ਦਿੱਤਾ ਜਾਵੇ, ਬਜਾਇ ਇਸ ਦੇ ਕਿ ਉਹ ਇਨ੍ਹਾਂ ਨਿਮਾਣਿਆਂ ਵਿੱਚੋਂ ਕਿਸੇ ਦੀ ਨਿਹਚਾ ਕਮਜ਼ੋਰ ਕਰੇ।*+
-