ਮੱਤੀ 5:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਤਾਂ ਫਿਰ, ਜੇ ਤੇਰੀ ਸੱਜੀ ਅੱਖ ਤੇਰੇ ਤੋਂ ਪਾਪ ਕਰਵਾ ਰਹੀ ਹੈ,* ਤਾਂ ਉਸ ਨੂੰ ਕੱਢ ਕੇ ਆਪਣੇ ਤੋਂ ਦੂਰ ਸੁੱਟ ਦੇ+ ਕਿਉਂਕਿ ਤੇਰੇ ਲਈ ਇਹ ਚੰਗਾ ਹੈ ਕਿ ਤੇਰਾ ਇਕ ਅੰਗ ਨਾ ਰਹੇ, ਬਜਾਇ ਇਸ ਦੇ ਕਿ ਤੇਰਾ ਸਾਰਾ ਸਰੀਰ ‘ਗ਼ਹੈਨਾ’* ਵਿਚ ਸੁੱਟਿਆ ਜਾਵੇ।+ ਮੱਤੀ 18:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ,* ਤਾਂ ਉਸ ਨੂੰ ਕੱਢ ਸੁੱਟ; ਤੇਰੇ ਲਈ ਕਾਣਾ ਹੋ ਕੇ ਜੀਉਂਦਾ ਰਹਿਣਾ ਇਸ ਨਾਲੋਂ ਚੰਗਾ ਹੈ ਕਿ ਦੋਵੇਂ ਅੱਖਾਂ ਦੇ ਹੁੰਦੇ ਹੋਏ ਤੂੰ ‘ਗ਼ਹੈਨਾ’* ਦੀ ਅੱਗ ਵਿਚ ਸੁੱਟਿਆ ਜਾਵੇਂ।+ ਰੋਮੀਆਂ 8:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਕਿਉਂਕਿ ਜੇ ਤੁਸੀਂ ਸਰੀਰ ਅਨੁਸਾਰ ਜੀਓਗੇ, ਤਾਂ ਤੁਸੀਂ ਜ਼ਰੂਰ ਮਰ ਜਾਓਗੇ; ਪਰ ਜੇ ਤੁਸੀਂ ਪਵਿੱਤਰ ਸ਼ਕਤੀ ਦੀ ਮਦਦ ਨਾਲ ਸਰੀਰ ਦੇ ਕੰਮਾਂ ਨੂੰ ਮਾਰ ਦਿਓਗੇ,+ ਤਾਂ ਤੁਸੀਂ ਜੀਓਗੇ।+
29 ਤਾਂ ਫਿਰ, ਜੇ ਤੇਰੀ ਸੱਜੀ ਅੱਖ ਤੇਰੇ ਤੋਂ ਪਾਪ ਕਰਵਾ ਰਹੀ ਹੈ,* ਤਾਂ ਉਸ ਨੂੰ ਕੱਢ ਕੇ ਆਪਣੇ ਤੋਂ ਦੂਰ ਸੁੱਟ ਦੇ+ ਕਿਉਂਕਿ ਤੇਰੇ ਲਈ ਇਹ ਚੰਗਾ ਹੈ ਕਿ ਤੇਰਾ ਇਕ ਅੰਗ ਨਾ ਰਹੇ, ਬਜਾਇ ਇਸ ਦੇ ਕਿ ਤੇਰਾ ਸਾਰਾ ਸਰੀਰ ‘ਗ਼ਹੈਨਾ’* ਵਿਚ ਸੁੱਟਿਆ ਜਾਵੇ।+
9 ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ,* ਤਾਂ ਉਸ ਨੂੰ ਕੱਢ ਸੁੱਟ; ਤੇਰੇ ਲਈ ਕਾਣਾ ਹੋ ਕੇ ਜੀਉਂਦਾ ਰਹਿਣਾ ਇਸ ਨਾਲੋਂ ਚੰਗਾ ਹੈ ਕਿ ਦੋਵੇਂ ਅੱਖਾਂ ਦੇ ਹੁੰਦੇ ਹੋਏ ਤੂੰ ‘ਗ਼ਹੈਨਾ’* ਦੀ ਅੱਗ ਵਿਚ ਸੁੱਟਿਆ ਜਾਵੇਂ।+
13 ਕਿਉਂਕਿ ਜੇ ਤੁਸੀਂ ਸਰੀਰ ਅਨੁਸਾਰ ਜੀਓਗੇ, ਤਾਂ ਤੁਸੀਂ ਜ਼ਰੂਰ ਮਰ ਜਾਓਗੇ; ਪਰ ਜੇ ਤੁਸੀਂ ਪਵਿੱਤਰ ਸ਼ਕਤੀ ਦੀ ਮਦਦ ਨਾਲ ਸਰੀਰ ਦੇ ਕੰਮਾਂ ਨੂੰ ਮਾਰ ਦਿਓਗੇ,+ ਤਾਂ ਤੁਸੀਂ ਜੀਓਗੇ।+