ਰੋਮੀਆਂ 12:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਜੇ ਹੋ ਸਕੇ, ਤਾਂ ਸਾਰਿਆਂ ਨਾਲ ਸ਼ਾਂਤੀ ਬਣਾਈ ਰੱਖਣ ਦੀ ਪੂਰੀ ਕੋਸ਼ਿਸ਼ ਕਰੋ।+ ਅਫ਼ਸੀਆਂ 4:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਤੁਹਾਡੇ ਮੂੰਹੋਂ ਇਕ ਵੀ ਬੁਰੀ* ਗੱਲ ਨਾ ਨਿਕਲੇ,+ ਸਗੋਂ ਲੋੜ ਅਨੁਸਾਰ ਉਹੀ ਕਹੋ ਜਿਸ ਨਾਲ ਸੁਣਨ ਵਾਲਿਆਂ ਦਾ ਹੌਸਲਾ ਵਧੇ ਅਤੇ ਉਨ੍ਹਾਂ ਨੂੰ ਫ਼ਾਇਦਾ ਹੋਵੇ।+ 1 ਥੱਸਲੁਨੀਕੀਆਂ 5:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਉਨ੍ਹਾਂ ਦੇ ਕੰਮਾਂ ਕਰਕੇ ਉਨ੍ਹਾਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦੀ ਜ਼ਿਆਦਾ ਇੱਜ਼ਤ ਕਰੋ।+ ਇਕ-ਦੂਜੇ ਨਾਲ ਸ਼ਾਂਤੀ ਬਣਾ ਕੇ ਰੱਖੋ।+ ਇਬਰਾਨੀਆਂ 12:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਸਾਰਿਆਂ ਨਾਲ ਸ਼ਾਂਤੀ ਬਣਾਈ ਰੱਖਣ+ ਅਤੇ ਪਵਿੱਤਰ ਰਹਿਣ ਦਾ ਜਤਨ ਕਰੋ+ ਕਿਉਂਕਿ ਜੇ ਕੋਈ ਪਵਿੱਤਰ ਨਹੀਂ ਹੈ, ਤਾਂ ਉਹ ਪ੍ਰਭੂ ਨੂੰ ਨਹੀਂ ਦੇਖੇਗਾ।
29 ਤੁਹਾਡੇ ਮੂੰਹੋਂ ਇਕ ਵੀ ਬੁਰੀ* ਗੱਲ ਨਾ ਨਿਕਲੇ,+ ਸਗੋਂ ਲੋੜ ਅਨੁਸਾਰ ਉਹੀ ਕਹੋ ਜਿਸ ਨਾਲ ਸੁਣਨ ਵਾਲਿਆਂ ਦਾ ਹੌਸਲਾ ਵਧੇ ਅਤੇ ਉਨ੍ਹਾਂ ਨੂੰ ਫ਼ਾਇਦਾ ਹੋਵੇ।+
13 ਉਨ੍ਹਾਂ ਦੇ ਕੰਮਾਂ ਕਰਕੇ ਉਨ੍ਹਾਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦੀ ਜ਼ਿਆਦਾ ਇੱਜ਼ਤ ਕਰੋ।+ ਇਕ-ਦੂਜੇ ਨਾਲ ਸ਼ਾਂਤੀ ਬਣਾ ਕੇ ਰੱਖੋ।+
14 ਸਾਰਿਆਂ ਨਾਲ ਸ਼ਾਂਤੀ ਬਣਾਈ ਰੱਖਣ+ ਅਤੇ ਪਵਿੱਤਰ ਰਹਿਣ ਦਾ ਜਤਨ ਕਰੋ+ ਕਿਉਂਕਿ ਜੇ ਕੋਈ ਪਵਿੱਤਰ ਨਹੀਂ ਹੈ, ਤਾਂ ਉਹ ਪ੍ਰਭੂ ਨੂੰ ਨਹੀਂ ਦੇਖੇਗਾ।