ਮੱਤੀ 18:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਇਸ ਲਈ ਜਿਹੜਾ ਇਸ ਬੱਚੇ ਵਾਂਗ ਨਿਮਰ ਬਣੇਗਾ, ਉਹੀ ਸਵਰਗ ਦੇ ਰਾਜ ਵਿਚ ਸਭ ਤੋਂ ਵੱਡਾ ਹੋਵੇਗਾ+ ਮੱਤੀ 19:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਤਦ ਯਿਸੂ ਨੇ ਕਿਹਾ: “ਨਿਆਣਿਆਂ ਨੂੰ ਕੁਝ ਨਾ ਕਹੋ, ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂਕਿ ਸਵਰਗ ਦਾ ਰਾਜ ਇਨ੍ਹਾਂ ਵਰਗਿਆਂ ਦਾ ਹੈ।”+ ਲੂਕਾ 18:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਯਿਸੂ ਨੇ ਨਿਆਣਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ: “ਨਿਆਣਿਆਂ ਨੂੰ ਮੇਰੇ ਕੋਲ ਆਉਣ ਦਿਓ, ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਨਾ ਕਰੋ ਕਿਉਂਕਿ ਪਰਮੇਸ਼ੁਰ ਦਾ ਰਾਜ ਇਨ੍ਹਾਂ ਵਰਗਿਆਂ ਦਾ ਹੈ।+ 1 ਪਤਰਸ 2:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਨਵ-ਜੰਮੇ ਬੱਚਿਆਂ ਵਾਂਗ+ ਤੁਸੀਂ ਆਪਣੇ ਅੰਦਰ ਪਰਮੇਸ਼ੁਰ ਦੇ ਬਚਨ ਵਿਚ ਪਾਏ ਜਾਂਦੇ ਖਾਲਸ ਦੁੱਧ ਲਈ ਭੁੱਖ ਪੈਦਾ ਕਰੋ ਤਾਂਕਿ ਤੁਸੀਂ ਵਧੋ-ਫੁੱਲੋ ਅਤੇ ਮੁਕਤੀ ਪਾਓ+
14 ਤਦ ਯਿਸੂ ਨੇ ਕਿਹਾ: “ਨਿਆਣਿਆਂ ਨੂੰ ਕੁਝ ਨਾ ਕਹੋ, ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂਕਿ ਸਵਰਗ ਦਾ ਰਾਜ ਇਨ੍ਹਾਂ ਵਰਗਿਆਂ ਦਾ ਹੈ।”+
16 ਯਿਸੂ ਨੇ ਨਿਆਣਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ: “ਨਿਆਣਿਆਂ ਨੂੰ ਮੇਰੇ ਕੋਲ ਆਉਣ ਦਿਓ, ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਨਾ ਕਰੋ ਕਿਉਂਕਿ ਪਰਮੇਸ਼ੁਰ ਦਾ ਰਾਜ ਇਨ੍ਹਾਂ ਵਰਗਿਆਂ ਦਾ ਹੈ।+
2 ਨਵ-ਜੰਮੇ ਬੱਚਿਆਂ ਵਾਂਗ+ ਤੁਸੀਂ ਆਪਣੇ ਅੰਦਰ ਪਰਮੇਸ਼ੁਰ ਦੇ ਬਚਨ ਵਿਚ ਪਾਏ ਜਾਂਦੇ ਖਾਲਸ ਦੁੱਧ ਲਈ ਭੁੱਖ ਪੈਦਾ ਕਰੋ ਤਾਂਕਿ ਤੁਸੀਂ ਵਧੋ-ਫੁੱਲੋ ਅਤੇ ਮੁਕਤੀ ਪਾਓ+