ਮੱਤੀ 18:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਅਤੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਜੇ ਤੁਸੀਂ ਆਪਣੇ ਆਪ ਨੂੰ ਬਦਲ ਕੇ* ਬੱਚਿਆਂ ਵਰਗੇ ਨਹੀਂ ਬਣਾਉਂਦੇ,+ ਤਾਂ ਤੁਸੀਂ ਸਵਰਗ ਦੇ ਰਾਜ ਵਿਚ ਕਦੇ ਨਹੀਂ ਜਾ ਸਕਦੇ।+ ਲੂਕਾ 18:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਜਿਹੜਾ ਇਨਸਾਨ ਇਕ ਬੱਚੇ ਵਾਂਗ ਪਰਮੇਸ਼ੁਰ ਦੇ ਰਾਜ ਨੂੰ ਕਬੂਲ ਨਹੀਂ ਕਰਦਾ, ਉਹ ਉਸ ਰਾਜ ਵਿਚ ਹਰਗਿਜ਼ ਨਹੀਂ ਜਾ ਸਕੇਗਾ।”+
3 ਅਤੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਜੇ ਤੁਸੀਂ ਆਪਣੇ ਆਪ ਨੂੰ ਬਦਲ ਕੇ* ਬੱਚਿਆਂ ਵਰਗੇ ਨਹੀਂ ਬਣਾਉਂਦੇ,+ ਤਾਂ ਤੁਸੀਂ ਸਵਰਗ ਦੇ ਰਾਜ ਵਿਚ ਕਦੇ ਨਹੀਂ ਜਾ ਸਕਦੇ।+
17 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਜਿਹੜਾ ਇਨਸਾਨ ਇਕ ਬੱਚੇ ਵਾਂਗ ਪਰਮੇਸ਼ੁਰ ਦੇ ਰਾਜ ਨੂੰ ਕਬੂਲ ਨਹੀਂ ਕਰਦਾ, ਉਹ ਉਸ ਰਾਜ ਵਿਚ ਹਰਗਿਜ਼ ਨਹੀਂ ਜਾ ਸਕੇਗਾ।”+