ਮੱਤੀ 10:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਜੋ ਕੋਈ ਆਪਣੀ ਮਾਤਾ ਜਾਂ ਪਿਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰਾ ਚੇਲਾ ਬਣਨ ਦੇ ਲਾਇਕ ਨਹੀਂ ਅਤੇ ਜੋ ਕੋਈ ਆਪਣੀ ਧੀ ਜਾਂ ਪੁੱਤ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰਾ ਚੇਲਾ ਬਣਨ ਦੇ ਲਾਇਕ ਨਹੀਂ।+ ਮੱਤੀ 19:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਜਿਸ ਨੇ ਵੀ ਮੇਰੇ ਨਾਂ ਦੀ ਖ਼ਾਤਰ ਘਰ ਜਾਂ ਭਰਾਵਾਂ ਜਾਂ ਭੈਣਾਂ ਜਾਂ ਮਾਂ ਜਾਂ ਪਿਉ ਜਾਂ ਬੱਚਿਆਂ ਜਾਂ ਜ਼ਮੀਨਾਂ ਨੂੰ ਛੱਡਿਆ ਹੈ, ਉਹ ਇਹ ਸਭ ਕੁਝ 100 ਗੁਣਾ ਪਾਵੇਗਾ, ਨਾਲੇ ਹਮੇਸ਼ਾ ਦੀ ਜ਼ਿੰਦਗੀ।+ ਲੂਕਾ 18:29, 30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਉਸ ਨੇ ਉਨ੍ਹਾਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜੋ ਵੀ ਪਰਮੇਸ਼ੁਰ ਦੇ ਰਾਜ ਦੀ ਖ਼ਾਤਰ ਘਰ ਜਾਂ ਪਤਨੀ ਜਾਂ ਭਰਾਵਾਂ ਜਾਂ ਮਾਂ-ਪਿਉ ਜਾਂ ਬੱਚਿਆਂ ਨੂੰ ਛੱਡਦਾ ਹੈ,+ 30 ਉਹ ਹੁਣ ਕਈ ਗੁਣਾ ਇਹ ਚੀਜ਼ਾਂ ਪਾਵੇਗਾ ਅਤੇ ਆਉਣ ਵਾਲੇ ਸਮੇਂ* ਵਿਚ ਹਮੇਸ਼ਾ ਦੀ ਜ਼ਿੰਦਗੀ।”+
37 ਜੋ ਕੋਈ ਆਪਣੀ ਮਾਤਾ ਜਾਂ ਪਿਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰਾ ਚੇਲਾ ਬਣਨ ਦੇ ਲਾਇਕ ਨਹੀਂ ਅਤੇ ਜੋ ਕੋਈ ਆਪਣੀ ਧੀ ਜਾਂ ਪੁੱਤ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰਾ ਚੇਲਾ ਬਣਨ ਦੇ ਲਾਇਕ ਨਹੀਂ।+
29 ਜਿਸ ਨੇ ਵੀ ਮੇਰੇ ਨਾਂ ਦੀ ਖ਼ਾਤਰ ਘਰ ਜਾਂ ਭਰਾਵਾਂ ਜਾਂ ਭੈਣਾਂ ਜਾਂ ਮਾਂ ਜਾਂ ਪਿਉ ਜਾਂ ਬੱਚਿਆਂ ਜਾਂ ਜ਼ਮੀਨਾਂ ਨੂੰ ਛੱਡਿਆ ਹੈ, ਉਹ ਇਹ ਸਭ ਕੁਝ 100 ਗੁਣਾ ਪਾਵੇਗਾ, ਨਾਲੇ ਹਮੇਸ਼ਾ ਦੀ ਜ਼ਿੰਦਗੀ।+
29 ਉਸ ਨੇ ਉਨ੍ਹਾਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜੋ ਵੀ ਪਰਮੇਸ਼ੁਰ ਦੇ ਰਾਜ ਦੀ ਖ਼ਾਤਰ ਘਰ ਜਾਂ ਪਤਨੀ ਜਾਂ ਭਰਾਵਾਂ ਜਾਂ ਮਾਂ-ਪਿਉ ਜਾਂ ਬੱਚਿਆਂ ਨੂੰ ਛੱਡਦਾ ਹੈ,+ 30 ਉਹ ਹੁਣ ਕਈ ਗੁਣਾ ਇਹ ਚੀਜ਼ਾਂ ਪਾਵੇਗਾ ਅਤੇ ਆਉਣ ਵਾਲੇ ਸਮੇਂ* ਵਿਚ ਹਮੇਸ਼ਾ ਦੀ ਜ਼ਿੰਦਗੀ।”+