ਮੱਤੀ 5:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਖ਼ੁਸ਼ ਹੋ ਤੁਸੀਂ ਜਦ ਲੋਕ ਇਸ ਕਰਕੇ ਤੁਹਾਡੀ ਬੇਇੱਜ਼ਤੀ ਕਰਦੇ ਹਨ+ ਅਤੇ ਤੁਹਾਡੇ ʼਤੇ ਅਤਿਆਚਾਰ ਕਰਦੇ ਹਨ+ ਅਤੇ ਤੁਹਾਡੇ ਵਿਰੁੱਧ ਬੁਰੀਆਂ ਤੇ ਝੂਠੀਆਂ ਗੱਲਾਂ ਕਹਿੰਦੇ ਹਨ ਕਿਉਂਕਿ ਤੁਸੀਂ ਮੇਰੇ ਚੇਲੇ ਹੋ।+ ਰਸੂਲਾਂ ਦੇ ਕੰਮ 14:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਉੱਥੇ ਉਨ੍ਹਾਂ ਨੇ ਚੇਲਿਆਂ ਨੂੰ ਹੌਸਲਾ ਦਿੱਤਾ+ ਅਤੇ ਉਨ੍ਹਾਂ ਨੂੰ ਆਪਣੀ ਨਿਹਚਾ ਮਜ਼ਬੂਤ ਰੱਖਣ ਦੀ ਹੱਲਾਸ਼ੇਰੀ ਦਿੰਦਿਆਂ ਕਿਹਾ: “ਪਰਮੇਸ਼ੁਰ ਦੇ ਰਾਜ ਵਿਚ ਜਾਣ ਲਈ ਸਾਨੂੰ ਬਹੁਤ ਸਾਰੀਆਂ ਮੁਸੀਬਤਾਂ ਝੱਲਣੀਆਂ ਪੈਣਗੀਆਂ।”+
11 “ਖ਼ੁਸ਼ ਹੋ ਤੁਸੀਂ ਜਦ ਲੋਕ ਇਸ ਕਰਕੇ ਤੁਹਾਡੀ ਬੇਇੱਜ਼ਤੀ ਕਰਦੇ ਹਨ+ ਅਤੇ ਤੁਹਾਡੇ ʼਤੇ ਅਤਿਆਚਾਰ ਕਰਦੇ ਹਨ+ ਅਤੇ ਤੁਹਾਡੇ ਵਿਰੁੱਧ ਬੁਰੀਆਂ ਤੇ ਝੂਠੀਆਂ ਗੱਲਾਂ ਕਹਿੰਦੇ ਹਨ ਕਿਉਂਕਿ ਤੁਸੀਂ ਮੇਰੇ ਚੇਲੇ ਹੋ।+
22 ਉੱਥੇ ਉਨ੍ਹਾਂ ਨੇ ਚੇਲਿਆਂ ਨੂੰ ਹੌਸਲਾ ਦਿੱਤਾ+ ਅਤੇ ਉਨ੍ਹਾਂ ਨੂੰ ਆਪਣੀ ਨਿਹਚਾ ਮਜ਼ਬੂਤ ਰੱਖਣ ਦੀ ਹੱਲਾਸ਼ੇਰੀ ਦਿੰਦਿਆਂ ਕਿਹਾ: “ਪਰਮੇਸ਼ੁਰ ਦੇ ਰਾਜ ਵਿਚ ਜਾਣ ਲਈ ਸਾਨੂੰ ਬਹੁਤ ਸਾਰੀਆਂ ਮੁਸੀਬਤਾਂ ਝੱਲਣੀਆਂ ਪੈਣਗੀਆਂ।”+