ਜ਼ਬੂਰ 2:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਮੈਂ ਯਹੋਵਾਹ ਦੇ ਫ਼ਰਮਾਨ ਦਾ ਐਲਾਨ ਕਰਾਂਗਾ;ਉਸ ਨੇ ਮੈਨੂੰ ਕਿਹਾ: “ਤੂੰ ਮੇਰਾ ਪੁੱਤਰ ਹੈਂ;+ਮੈਂ ਅੱਜ ਤੇਰਾ ਪਿਤਾ ਬਣਿਆ ਹਾਂ।+ ਗਲਾਤੀਆਂ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਜਦੋਂ ਮਿਥਿਆ ਸਮਾਂ ਪੂਰਾ ਹੋਇਆ, ਤਾਂ ਪਰਮੇਸ਼ੁਰ ਨੇ ਆਪਣਾ ਪੁੱਤਰ ਘੱਲਿਆ ਜੋ ਇਕ ਤੀਵੀਂ ਤੋਂ ਪੈਦਾ ਹੋਇਆ ਸੀ+ ਅਤੇ ਮੂਸਾ ਦੇ ਕਾਨੂੰਨ ਦੇ ਅਧੀਨ ਸੀ+ 1 ਯੂਹੰਨਾ 4:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਸਾਡੇ ਲਈ ਪਰਮੇਸ਼ੁਰ ਦਾ ਪਿਆਰ ਇਸ ਤਰ੍ਹਾਂ ਜ਼ਾਹਰ ਹੋਇਆ ਸੀ ਕਿ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਦੁਨੀਆਂ ਵਿਚ ਘੱਲਿਆ+ ਤਾਂਕਿ ਉਸ ਰਾਹੀਂ ਸਾਨੂੰ ਜ਼ਿੰਦਗੀ ਮਿਲੇ।+
7 ਮੈਂ ਯਹੋਵਾਹ ਦੇ ਫ਼ਰਮਾਨ ਦਾ ਐਲਾਨ ਕਰਾਂਗਾ;ਉਸ ਨੇ ਮੈਨੂੰ ਕਿਹਾ: “ਤੂੰ ਮੇਰਾ ਪੁੱਤਰ ਹੈਂ;+ਮੈਂ ਅੱਜ ਤੇਰਾ ਪਿਤਾ ਬਣਿਆ ਹਾਂ।+
4 ਪਰ ਜਦੋਂ ਮਿਥਿਆ ਸਮਾਂ ਪੂਰਾ ਹੋਇਆ, ਤਾਂ ਪਰਮੇਸ਼ੁਰ ਨੇ ਆਪਣਾ ਪੁੱਤਰ ਘੱਲਿਆ ਜੋ ਇਕ ਤੀਵੀਂ ਤੋਂ ਪੈਦਾ ਹੋਇਆ ਸੀ+ ਅਤੇ ਮੂਸਾ ਦੇ ਕਾਨੂੰਨ ਦੇ ਅਧੀਨ ਸੀ+
9 ਸਾਡੇ ਲਈ ਪਰਮੇਸ਼ੁਰ ਦਾ ਪਿਆਰ ਇਸ ਤਰ੍ਹਾਂ ਜ਼ਾਹਰ ਹੋਇਆ ਸੀ ਕਿ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਦੁਨੀਆਂ ਵਿਚ ਘੱਲਿਆ+ ਤਾਂਕਿ ਉਸ ਰਾਹੀਂ ਸਾਨੂੰ ਜ਼ਿੰਦਗੀ ਮਿਲੇ।+