ਰੋਮੀਆਂ 13:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਨ੍ਹਾਂ ਦਾ ਜੋ ਵੀ ਹੱਕ ਬਣਦਾ ਹੈ, ਉਨ੍ਹਾਂ ਨੂੰ ਦਿਓ। ਜਿਹੜਾ ਟੈਕਸ ਮੰਗਦਾ ਹੈ, ਉਸ ਨੂੰ ਟੈਕਸ ਦਿਓ;+ ਜਿਹੜਾ ਚੁੰਗੀ ਮੰਗਦਾ ਹੈ, ਉਸ ਨੂੰ ਚੁੰਗੀ ਦਿਓ। ਜਿਸ ਤੋਂ ਡਰਨਾ ਚਾਹੀਦਾ ਹੈ, ਉਸ ਤੋਂ ਡਰੋ;+ ਜਿਸ ਦਾ ਆਦਰ ਕਰਨਾ ਚਾਹੀਦਾ ਹੈ, ਉਸ ਦਾ ਆਦਰ ਕਰੋ।+ ਤੀਤੁਸ 3:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਨ੍ਹਾਂ ਨੂੰ ਯਾਦ ਕਰਾਉਂਦਾ ਰਹਿ ਕਿ ਉਹ ਸਰਕਾਰਾਂ ਅਤੇ ਅਧਿਕਾਰੀਆਂ ਦੇ ਅਧੀਨ ਰਹਿਣ ਅਤੇ ਉਨ੍ਹਾਂ ਦਾ ਕਹਿਣਾ ਮੰਨਣ,+ ਹਰ ਚੰਗੇ ਕੰਮ ਲਈ ਤਿਆਰ ਰਹਿਣ, 1 ਪਤਰਸ 2:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਪ੍ਰਭੂ ਦੀ ਖ਼ਾਤਰ ਆਪਣੇ ਆਪ ਨੂੰ ਅਧਿਕਾਰ ਰੱਖਣ ਵਾਲੇ ਇਨਸਾਨਾਂ ਦੇ ਅਧੀਨ ਕਰੋ,+ ਚਾਹੇ ਉਹ ਰਾਜਾ ਹੋਵੇ+ ਕਿਉਂਕਿ ਉਹ ਦੂਸਰਿਆਂ ਤੋਂ ਵੱਡਾ ਹੁੰਦਾ ਹੈ
7 ਉਨ੍ਹਾਂ ਦਾ ਜੋ ਵੀ ਹੱਕ ਬਣਦਾ ਹੈ, ਉਨ੍ਹਾਂ ਨੂੰ ਦਿਓ। ਜਿਹੜਾ ਟੈਕਸ ਮੰਗਦਾ ਹੈ, ਉਸ ਨੂੰ ਟੈਕਸ ਦਿਓ;+ ਜਿਹੜਾ ਚੁੰਗੀ ਮੰਗਦਾ ਹੈ, ਉਸ ਨੂੰ ਚੁੰਗੀ ਦਿਓ। ਜਿਸ ਤੋਂ ਡਰਨਾ ਚਾਹੀਦਾ ਹੈ, ਉਸ ਤੋਂ ਡਰੋ;+ ਜਿਸ ਦਾ ਆਦਰ ਕਰਨਾ ਚਾਹੀਦਾ ਹੈ, ਉਸ ਦਾ ਆਦਰ ਕਰੋ।+
3 ਉਨ੍ਹਾਂ ਨੂੰ ਯਾਦ ਕਰਾਉਂਦਾ ਰਹਿ ਕਿ ਉਹ ਸਰਕਾਰਾਂ ਅਤੇ ਅਧਿਕਾਰੀਆਂ ਦੇ ਅਧੀਨ ਰਹਿਣ ਅਤੇ ਉਨ੍ਹਾਂ ਦਾ ਕਹਿਣਾ ਮੰਨਣ,+ ਹਰ ਚੰਗੇ ਕੰਮ ਲਈ ਤਿਆਰ ਰਹਿਣ,
13 ਪ੍ਰਭੂ ਦੀ ਖ਼ਾਤਰ ਆਪਣੇ ਆਪ ਨੂੰ ਅਧਿਕਾਰ ਰੱਖਣ ਵਾਲੇ ਇਨਸਾਨਾਂ ਦੇ ਅਧੀਨ ਕਰੋ,+ ਚਾਹੇ ਉਹ ਰਾਜਾ ਹੋਵੇ+ ਕਿਉਂਕਿ ਉਹ ਦੂਸਰਿਆਂ ਤੋਂ ਵੱਡਾ ਹੁੰਦਾ ਹੈ