ਲੂਕਾ 21:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਅਤੇ ਉਸ ਨੇ ਕਿਹਾ: “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਸਭ ਲੋਕਾਂ ਨਾਲੋਂ ਜ਼ਿਆਦਾ ਪੈਸੇ ਇਸ ਗ਼ਰੀਬ ਵਿਧਵਾ ਨੇ ਪਾਏ।+ 2 ਕੁਰਿੰਥੀਆਂ 8:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਪਰਮੇਸ਼ੁਰ ਦਿਲੋਂ ਦਿੱਤੇ ਦਾਨ ਨੂੰ ਕਬੂਲ ਕਰਦਾ ਹੈ ਕਿਉਂਕਿ ਉਹ ਇਨਸਾਨ ਤੋਂ ਉਨ੍ਹਾਂ ਚੀਜ਼ਾਂ ਦੀ ਹੀ ਉਮੀਦ ਰੱਖਦਾ ਹੈ ਜਿਹੜੀਆਂ ਉਹ ਦੇ ਸਕਦਾ ਹੈ,+ ਨਾ ਕਿ ਜਿਹੜੀਆਂ ਉਹ ਨਹੀਂ ਦੇ ਸਕਦਾ।
12 ਪਰਮੇਸ਼ੁਰ ਦਿਲੋਂ ਦਿੱਤੇ ਦਾਨ ਨੂੰ ਕਬੂਲ ਕਰਦਾ ਹੈ ਕਿਉਂਕਿ ਉਹ ਇਨਸਾਨ ਤੋਂ ਉਨ੍ਹਾਂ ਚੀਜ਼ਾਂ ਦੀ ਹੀ ਉਮੀਦ ਰੱਖਦਾ ਹੈ ਜਿਹੜੀਆਂ ਉਹ ਦੇ ਸਕਦਾ ਹੈ,+ ਨਾ ਕਿ ਜਿਹੜੀਆਂ ਉਹ ਨਹੀਂ ਦੇ ਸਕਦਾ।