ਮੱਤੀ 10:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਲੋਕਾਂ ਤੋਂ ਖ਼ਬਰਦਾਰ ਰਹੋ ਕਿਉਂਕਿ ਉਹ ਤੁਹਾਨੂੰ ਅਦਾਲਤਾਂ ਵਿਚ ਘੜੀਸਣਗੇ+ ਅਤੇ ਸਭਾ ਘਰਾਂ ਵਿਚ ਕੁੱਟਣਗੇ।+ ਯੂਹੰਨਾ 16:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਲੋਕ ਤੁਹਾਨੂੰ ਸਭਾ ਘਰਾਂ ਵਿੱਚੋਂ ਛੇਕ ਦੇਣਗੇ।*+ ਅਸਲ ਵਿਚ, ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਜਾਨੋਂ ਮਾਰ ਕੇ+ ਸੋਚਣਗੇ ਕਿ ਉਹ ਰੱਬ ਦੀ ਭਗਤੀ ਕਰ ਰਹੇ ਹਨ।
2 ਲੋਕ ਤੁਹਾਨੂੰ ਸਭਾ ਘਰਾਂ ਵਿੱਚੋਂ ਛੇਕ ਦੇਣਗੇ।*+ ਅਸਲ ਵਿਚ, ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਜਾਨੋਂ ਮਾਰ ਕੇ+ ਸੋਚਣਗੇ ਕਿ ਉਹ ਰੱਬ ਦੀ ਭਗਤੀ ਕਰ ਰਹੇ ਹਨ।